ਪੰਜਾਬ
ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਟਰਾਂਸਪੋਰਟ ਸਕੱਤਰ ਵੱਲੋਂ ਦਿੱਲੀ ਸਰਕਾਰ ਦੇ ਹਮਰੁਤਬਾ ਅਧਿਕਾਰੀ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ
ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ- CM ਮਾਨ
ਪੰਜਾਬ ਵਿਚ ਸਥਿਤੀ ਕਾਬੂ ਹੇਠ-ਮੁੱਖ ਮੰਤਰੀ
ਭਗਵੰਤ ਮਾਨ ਨੇ ਪੀਲੀ ਪੱਗ ਬੰਨ੍ਹ ਕੇ ਪੰਜਾਬ ਨੂੰ ਗੁਲਾਮ ਬਣਾ ਦਿੱਤਾ- ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੱਧੂ ਨੇ ਰੂਪਨਗਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਵਾਰ ਕੀਤੇ।
ਨਾਜਾਇਜ਼ ਮਾਈਨਿੰਗ ਮਾਮਲੇ 'ਚ ਨਹੀਂ ਮਿਲੀ ਭੁਪਿੰਦਰ ਹਨੀ ਨੂੰ ਰਾਹਤ
ਅੱਜ ਜਲੰਧਰ ਦੀ ਅਦਾਲਤ 'ਚ ਕੀਤਾ ਪੇਸ਼, 30 ਅਪ੍ਰੈਲ ਨੂੰ ਮੁੜ ਹੋਵੇਗੀ ਸੁਣਵਾਈ
ਪੰਜਾਬ 'ਚ ਮਾਸਕ ਨਾ ਪਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ- ਸਿਹਤ ਮੰਤਰੀ ਡਾ. ਵਿਜੇ ਸਿੰਗਲਾ
ਕੋਰੋਨਾ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ
ਪ੍ਰਕਾਸ਼ ਸਿੰਘ ਬਾਦਲ ਤੇ ਮਜੀਠੀਆ ਨੂੰ ਸਰਕਾਰੀ ਫਲੈਟ ਖਾਲੀ ਕਰਨ ਦੇ ਹੁਕਮ ਜਾਰੀ
ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਪੁਰਾਣੇ ਆਗੂਆਂ ਦਾ ਫਲੈਟਾਂ ਅਤੇ ਗੱਡੀਆਂ ਨਾਲ ਮੋਹ ਨਹੀਂ ਘੱਟ ਰਿਹਾ
ਭਗਵਾਨ ਰਾਮ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ LPU ਦੀ ਪ੍ਰੋਫੈਸਰ ਨੇ ਰਾਮ ਮੰਦਰ ਜਾ ਕੇ ਮੰਗੀ ਮੁਆਫ਼ੀ
ਗੁਰਸੰਗਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਜਾਣ ਬੁੱਝ ਕੇ ਅਪਸ਼ਬਦ ਨਹੀਂ ਬੋਲੇ, ਡਿਪਰੈਸ਼ਨ ਵਿਚ ਅਜਿਹੀ ਗੱਲ ਕਹੀ ਹੈ।
ਮਿਸ PTC ਪੰਜਾਬੀ ਮਾਮਲਾ : JD ਰੈਂਜ਼ੀਡੈਂਸੀ ਹੋਟਲ ਦਾ ਮਾਲਕ ਗ੍ਰਿਫ਼ਤਾਰ
ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਲੈ ਲੱਗੇ ਹਨ ਇਲਜ਼ਾਮ
ਕਰਜ਼ੇ ਤੋਂ ਦੁਖੀ ਕਿਸਾਨ ਨੇ ਖਾਧਾ ਜ਼ਹਿਰ, ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਨਾਭਾ ਦੇ ਪਿੰਡ ਤੂੰਗਾ ਦਾ ਰਹਿਣ ਵਾਲਾ ਸੀ ਹਰਦੀਪ ਸਿੰਘ
ਸੁਖਜਿੰਦਰ ਰੰਧਾਵਾ ਨੇ ਵਾਪਸ ਨਹੀਂ ਕੀਤੀ ਸਰਕਾਰੀ ਗੱਡੀ, ਵਿਭਾਗ ਵਲੋਂ ਨੋਟਿਸ ਜਾਰੀ
ਕਿਹਾ, ਇਹ ਗੱਡੀ ਸਿਰਫ਼ ਕੈਬਨਿਟ ਰੈਂਕ ਲਈ ਮਿਲਦੀ ਹੈ ਇਸ ਲਈ ਵਾਪਸ ਕਰਨ ਦੀ ਕੀਤੀ ਜਾਵੇ ਖੇਚਲ