ਪੰਜਾਬ
ਪੰਜਾਬ ਸਰਕਾਰ ਨੇ ਫਿਰ 33 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀ
ਬੀਤੇ ਦਿਨ ਵੀ ਸਰਕਾਰ ਨੇ ਤਿੰਨ SSP ਅਫਸਰਾਂ ਦੇ ਤਬਾਦਲੇ ਕੀਤੇ ਸਨ
ਪੰਜਾਬ ਪੁਲਿਸ ਦੀ AGTF ਨੇ ਡੇਰਾਬੱਸੀ ਤੋਂ ਮੋਸਟ ਵਾਂਟੇਡ ਅਤਿਵਾਦੀ ਚਰਨਜੀਤ ਪਟਿਆਲਵੀ ਨੂੰ ਕੀਤਾ ਗ੍ਰਿਫ਼ਤਾਰ
2010 ਤੋਂ ਫਰਾਰ, ਪਟਿਆਲਵੀ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਮੈਂਬਰ ਹੈ ਚਰਨਜੀਤ ਪਟਿਆਲਵੀ
NSG ਦੀ ਟੀਮ ਨੇ ਬੁੜੈਲ ਜੇਲ੍ਹ ਨੇੜੇ ਮਿਲੇ ਵਿਸਫੋਟਕ ਨੂੰ ਕੀਤਾ ਨਸ਼ਟ
ਮਾਮਲੇ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।
AG ਦੀ ਟੀਮ ਲਈ ਭਰਤੀਆਂ ਦਾ ਐਲਾਨ, 26 ਅਹੁਦਿਆਂ ਨੂੰ ਭਰਨ ਲਈ ਮੰਗਿਆ 16 ਸਾਲ ਦਾ ਤਜਰਬਾ
15 ਲੱਖ ਰੁਪਏ ਹੋਣੀ ਚਾਹੀਦੀ ਹੈ 3 ਸਾਲਾਂ ਦੀ ਆਮਦਨ
ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨ
- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪੰਜਾਬ ਦੀਆਂ 13 ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ
ਰੁਜ਼ਗਾਰ ਖੋਹਣਾ ਨਹੀਂ, ਰੁਜ਼ਗਾਰ ਦੇਣਾ ਹੈ ਸਾਡੀ ਸਰਕਾਰ ਦਾ ਮਕਸਦ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਜੁਗਾੜੂ ਵਾਹਨਾਂ ’ਤੇ ਰੋਕ ਲਗਾਉਣ ਸਬੰਧੀ ਹੁਕਮਾਂ ਬਾਰੇ ਅਧਿਕਾਰੀਆਂ ਨੂੰ ਲਾਈ ਫਟਕਾਰ
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਪੰਜਾਬ ਪੁਲਿਸ ਵਿੱਚ ਨੌਕਰੀ ਕਰਨਾ ਚਾਹੁੰਦਾ ਸੀ ਮ੍ਰਿਤਕ ਨੌਜਵਾਨ
ਫਿਰੋਜ਼ਪੁਰ ਪੁਲਿਸ ਨੇ ਲੁਧਿਆਣਾ ਦੇ ਪੈਵੇਲੀਅਨ ਮਾਲ 'ਚੋਂ ਗੈਂਗਸਟਰਾਂ ਨੂੰ ਕੀਤਾ ਕਾਬੂ
ਜਾਣਕਾਰੀ ਅਨੁਸਾਰ ਇਨ੍ਹਾਂ ਨੇ ਬੀਤੀ ਰਾਤ ਫਿਰੋਜ਼ਪੁਰ 'ਚ ਕੀਤੀ ਸੀ ਗੋਲੀਬਾਰੀ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਮਾਮਲਾ : ਸ਼ਾਰਪ ਸ਼ੂਟਰ ਵਿਕਾਸ ਮਾਹਲੇ ਇੱਕ ਹੋਰ ਸਾਥੀ ਸਮੇਤ ਗ੍ਰਿਫ਼ਤਾਰ
ਨਜਾਇਜ਼ ਹਥਿਆਰਾਂ ਦੀ ਖੇਪ ਵੀ ਹੋਈ ਬਰਾਮਦ
ਤਰਨਤਾਰਨ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ