ਪੰਜਾਬ
ਸੀਚੇਵਾਲ ਮਾਡਲ ਦਾ ਅਸਰ : ਦਹਾਕਿਆਂ ਬਾਅਦ ਭੂਖੜੀ ਖੁਰਦ ਕੋਲ ਬੁੱਢੇ ਦਰਿਆ ਵਿੱਚ ਵਗਿਆ ਸਾਫ਼ ਪਾਣੀ
ਬੁੱਢੇ ਦਰਿਆ ਵਿੱਚ ਛੱਡਿਆ ਗਿਆ 150 ਕਿਊਸਿਕ ਸਾਫ਼ ਪਾਣੀ
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ
ਨਵੇਂ ਟੈਰਿਫ/ਚਾਰਜ ਲਾਗੂ ਕਰਨ ਦਾ ਫੈਸਲਾ ਕੀਤਾ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ
28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ
ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ 'ਬਿਨਾਂ ਕਿਸੇ ਰਾਜਨੀਤਿਕ ਏਜੰਡੇ ਦੇ ਸੱਚੇ ਕਿਸਾਨ ਨੇਤਾ' ਵਜੋਂ ਕੀਤੀ ਸ਼ਲਾਘਾ
'ਬਿਨਾਂ ਕਿਸੇ ਰਾਜਨੀਤਿਕ ਏਜੰਡੇ ਦੇ ਸੱਚੇ ਕਿਸਾਨ ਨੇਤਾ'
Punjab News : ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ
Punjab News : ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ
Punjab News : ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ
Punjab News : 800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
Punjab News : ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ, ਮਾਇਨਿੰਗ ਮਾਫ਼ੀਆ ਨੂੰ ਪਾਵੇਗੀ ਠੱਲ੍ਹ
Punjab News : ਕਿਹਾ- ‘ਦਿ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਕਟ 2025’ ਕਾਨੂੰਨ ਕੀਤਾ ਪਾਸ
ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ
ਜੇਕਰ ਕੋਈ ਵੀ ਅਣਅਧਿਕਾਰਤ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਮੁੱਖ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ: ਖੇਤੀਬਾੜੀ ਮੰਤਰੀ
ਪੰਜਾਬ ਸਰਕਾਰ ਨੇ ਡੀਸੀਜ਼ ਨੂੰ ਹੁਕਮ ਕੀਤੇ ਜਾਰੀ, ਪਿੰਡਾਂ ਦਾ ਦੌਰਾ ਕਰਨਗੇ : ਹਰਪਾਲ ਚੀਮਾ
ਯੁੱਧ ਨਸ਼ਿਆਂ ਵਿਰੁੱਧ ਨੇ ਨਸ਼ਿਆਂ ਨੂੰ ਠੱਲ ਪਾਉਣ ਦਾ ਕੰਮ ਕੀਤਾ: ਹਰਪਾਲ ਚੀਮਾ