ਪੰਜਾਬ
ਪਿਛਲੇ ਸਾਲਾਂ ਦੌਰਾਨ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਵੀ.ਕੇ. ਭਾਵਰਾ
DGP ਪੰਜਾਬ ਵੱਲੋਂ ਲੋਕਾਂ ਨੂੰ ਸੂਬੇ 'ਚ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਪੁਲਿਸ ਨਾਲ ਇਕਜੁੱਟ ਹੋਣ ਦੀ ਅਪੀਲ
ਹੁਣ ਆਨਲਾਈਨ ਲੱਗੇਗੀ ਕਾਲਜਾਂ ਦੇ ਸਟਾਫ਼ ਦੀ ਹਾਜ਼ਰੀ, ਵਿਭਾਗ ਨੇ ਦਿਤੀ ਹਦਾਇਤ
12 ਅਪ੍ਰੈਲ ਇਨ੍ਹਾਂ ਹੁਕਮਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਉਣ ਦੇ ਹੁਕਮ
ਖੇਤੀ ਕਾਨੂੰਨਾਂ ਦੁਬਾਰਾ ਲਿਆਉਣ ਲਈ ਦਿੱਤੇ ਜਾ ਰਹੇ ਨੇ ਕੇਂਦਰ ਨੂੰ ਸੁਝਾਅ, ਕੀ ਮੁੜ ਆਉਣਗੇ ਖੇਤੀ ਕਾਨੂੰਨ?
ਰਮੇਸ਼ ਚੰਦ ਨੇ ਖੇਤੀਬਾੜੀ ਸੁਧਾਰ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਨ ਲਈ ਰਾਜਾਂ ਨਾਲ ਨਵੇਂ ਸਿਰੇ ਤੋਂ ਸਲਾਹ-ਮਸ਼ਵਰੇ ਸ਼ੁਰੂ ਕਰਨ ਦਾ ਸੁਝਾਅ ਵੀ ਦਿੱਤਾ।
ਕਾਂਗਰਸ ਤੇ ਅਕਾਲੀ ਦਲ ਦਾ ਖ਼ਤਮ ਹੋਣਾ ਵੀ ਪੰਜਾਬ ਲਈ ਖ਼ਤਰਨਾਕ ਹੋਵੇਗਾ - ਸੁਖਜਿੰਦਰ ਸਿੰਘ ਰੰਧਾਵਾ
‘ਕੀ ਨਵਜੋਤ ਸਿੱਧੂ ਇਕੱਲਾ ਇਮਾਨਦਾਰ ਤੇ ਬਾਕੀ ਸਾਰੇ ਭਿ੍ਰਸ਼ਟਾਚਾਰੀ?’
ਕੌਮਾਂਤਰੀ ਸਰਹੱਦ ਨੇੜੇ BSF ਨੂੰ ਦਰੱਖ਼ਤ ਨਾਲ ਬੰਨ੍ਹੀ ਮਿਲੀ 5 ਕਰੋੜ ਦੀ ਹੈਰੋਇਨ, 3 ਕਿਸਾਨਾਂ ਨੂੰ ਹਿਰਾਸਤ ’ਚ ਲਿਆ
ਭਾਰਤ-ਪਾਕਸਿਤਾਨ ਕੋਮਾਂਤਰੀ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨੇ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਪਿਛਲੇ ਸਮੇਂ ਦੇ ਮੁਕਾਬਲੇ ਇਸ ਸਾਲ ਕਤਲ ਵਰਗੇ ਅਪਰਾਧਿਕ ਮਾਮਲਿਆਂ ਚ ਆਈ ਗਿਰਾਵਟ - DGP ਭਵਰਾ
ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ਬਣਾਈ ਐਂਟੀ ਗੈਂਗਸਟਰ ਟਾਸਕ ਫੋਰਸ
ਪੰਜਾਬ ਕਾਂਗਰਸ ਦਾ ਟਵਿੱਟਰ ਹੈਂਡਲ ਹੋਇਆ ਹੈਕ, ਕੁਝ ਸਮੇਂ ਬਾਅਦ ਕੀਤਾ ਗਿਆ ਬਹਾਲ
ਪੰਜਾਬ ਕਾਂਗਰਸ ਦਾ ਟਵਿੱਟਰ ਹੈਂਡਲ ਕਿਸ ਨੇ ਅਤੇ ਕਿਸ ਮਕਸਦ ਨਾਲ ਹੈਕ ਕੀਤਾ ਗਿਆ ਹੈ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਸੁਨੀਲ ਜਾਖੜ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
ਪੰਜਾਬ ਕਾਂਗਰਸ ਵਿਚ ਘਮਾਸਾਨ ਜਾਰੀ
ਮੁਹਾਲੀ 'ਚ ਦੇਰ ਰਾਤ ਚੱਲੀਆਂ ਤਾਬੜ ਤੋੜ ਗੋਲੀਆਂ, ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ
ਨੌਜਵਾਨ ਨੂੰ PGI ਕਰਵਾਇਆ ਭਰਤੀ
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਨਵੀਂ ਗਠਿਤ ਟੀਮ ਨਾਲ ਕਰਨਗੇ ਮੁਲਾਕਾਤ
ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਭਵਿੱਖ ਦੀ ਰਣਨੀਤੀ ਬਾਰੇ ਕੀਤੀ ਜਾਵੇਗੀ ਚਰਚਾ