ਪੰਜਾਬ
ਧਰਮਿੰਦਰ ਸਿੰਘ ਭਿੰਦਾ ਕਤਲ ਮਾਮਲੇ ’ਚ ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਮੁੱਖ ਮੁਲਜ਼ਮ ਹਾਲੇ ਵੀ ਫਰਾਰ
ਪੰਜਾਬੀ ਯੂਨੀਵਰਸਿਟੀ ਦੇ ਬਾਹਰ ਵਾਪਰੀ ਸੀ ਘਟਨਾ
Kunwar Vijay Pratap ਵੱਲੋਂ ਦੋ ਅਫ਼ਸਰਾਂ ਦੀ ਨਿਯੁਕਤੀ 'ਤੇ ਚੁੱਕੇ ਸਵਾਲਾਂ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਟਵੀਟ
ਸੁਖਪਾਲ ਖਹਿਰਾ ਦਾ 'ਆਪ' ਨੂੰ ਸਵਾਲ - ਕੀ ਇਹੀ ਬਦਲਾਅ ਹੈ?
ਮਾਣ ਵਾਲੀ ਗੱਲ ਪੰਜਾਬ ਦੇ ਨੌਜਵਾਨ ਨੇ ਬਾਡੀ ਬਿਲਡਿੰਗ ਮੁਕਾਬਲੇ ਵਿਚ ਇਟਲੀ 'ਚ ਗੱਡੇ ਝੰਡੇ
ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਾਹਲਵਾ ਦਾ ਜੰਮਪਲ ਹੈ ਮਨਿੰਦਰਪਾਲ ਸਿੰਘ
12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਮੀਟਿੰਗ ਵਿੱਚ ਸਰਹੱਦ ਪਾਰੋਂ ਤਸਕਰੀ ਦੇ ਖ਼ਤਰੇ ਨੂੰ ਜੜ੍ਹੋਂ ਪੁੱਟਣ ਦੇ ਮੁੱਦੇ ‘ਤੇ ਚਰਚਾ ਕਰਨਗੇ
ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਹੰਗਾਮਾ: ਸਿੱਧੂ ਨੇ ਦਿੱਤੀ ਵਧਾਈ ਤਾਂ ਸੁਰਜੀਤ ਧੀਮਾਨ ਨੇ ਕੀਤਾ ਵਿਰੋਧ
ਧੀਮਾਨ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਅਤੇ ਭ੍ਰਿਸ਼ਟ ਕਿਹਾ
ਪੰਜਾਬ ਸਰਕਾਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਦਾ ਸਮਾਂ ਨਿਰਧਾਰਿਤ
31 ਮਈ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ
ਪੰਜਾਬ ਦੇ 3 ਜ਼ਿਲ੍ਹਿਆਂ ਦੇ 9 ਪੁਲਸ ਅਧਿਕਾਰੀਆਂ ਉੱਤੇ ਡਿੱਗੀ ਗਾਜ, ਸਸਪੈਂਡ
ਇਹ ਸਾਰੇ ਅਧਿਕਾਰੀ ਲੁਧਿਆਣਾ ਰੇਂਜ ਦੇ ਜ਼ਿਲ੍ਹਿਆਂ ਵਿੱਚੋਂ ਹਨ।
ਨਵਜੋਤ ਸਿੱਧੂ ਨੇ ਪੰਜਾਬ ਪ੍ਰਧਾਨ ਬਣਨ 'ਤੇ ਰਾਜਾ ਵੜਿੰਗ ਨੂੰ ਦਿੱਤੀ ਵਧਾਈ
ਹਮੇਸ਼ਾ ਵਧੀਆ ਕੰਮ ਕਰਨ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੀ ਨਿਯੁਕਤੀ ’ਤੇ ਕੁੰਵਰ ਵਿਜੇ ਪ੍ਰਤਾਪ ਨੇ ਚੁੱਕੇ ਸਵਾਲ
ਬਾਅਦ ਵਿਚ ਹਟਾਈ ਫੇਸਬੁੱਕ ਪੋਸਟ
ਪ੍ਰਧਾਨ ਬਣਾਉਣ ‘ਤੇ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਨ ਦਾ ਕੀਤਾ ਧੰਨਵਾਦ
'ਸਭ ਨੂੰ ਨਾਲ ਲੈ ਕੇ ਕਰਾਂਗਾ ਕੰਮ’