ਪੰਜਾਬ
ਰੇਤ ਮਾਫ਼ੀਆ 'ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਪੰਜਾਬ 'ਚ ਮਾਈਨਿੰਗ ਵਾਲੀ ਥਾਂ 'ਤੇ ਲਗਾਏ ਜਾਣਗੇ CCTV ਕੈਮਰੇ
ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਨਵੀਂ ਤਕਨੀਕ ਲਿਆ ਰਹੇ ਹਾਂ। ਇਸ 'ਚ ਰੇਤ ਦੀ ਮਾਈਨਿੰਗ 'ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ।
ਸੜਕ 'ਤੇ ਆਇਆ ਕਾਂਗਰਸ ਦਾ ਆਪਸੀ ਕਲੇਸ਼, ਸਿੱਧੂ ਤੇ ਬਰਿੰਦਰ ਢਿਲੋਂ ਵਿਚਕਾਰ ਹੋਈ ਤਿੱਖੀ ਬਹਿਸ
ਤਕਰਾਰ ਇੰਨੀ ਵਧ ਗਈ ਕਿ ਦੋਵਾਂ ਦੇ ਸਮਰਥਕਾਂ ਨੇ ਇਕ-ਦੂਜੇ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ
ਪਟਿਆਲਾ ਕਤਲ ਮਾਮਲਾ: 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ, ਸਵੇਰੇ ਮ੍ਰਿਤਕ ਦੇ ਪਰਿਵਾਰ ਨੂੰ ਮਿਲੇ ਸੀ ਨਵਜੋਤ ਸਿੱਧੂ
ਨਵਜੋਤ ਸਿੱਧੂ ਨੇ ਸਵੇਰੇ ਹੀ ਸਰਕਾਰ ਤੇ ਪ੍ਰਸ਼ਾਸਨ ਨੂੰ ਦਿੱਤਾ ਸੀ 2 ਦਿਨ ਦਾ ਅਲਟੀਮੇਟਮ
ਵਧਦੀ ਮਹਿੰਗਾਈ ਅਤੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ਼ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਸੂਬਾ ਪੱਧਰੀ ਧਰਨਾ ਜਾਰੀ
ਨਵਜੋਤ ਸਿੱਧੂ, ਪ੍ਰਤਾਪ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਸਣੇ ਕਈ ਸੀਨੀਅਰ ਆਗੂ ਹੋਏ ਸ਼ਾਮਲ
ਨਿਰਮਾਣ ਕਾਰਜਾਂ ਦੇ ਪ੍ਰਬੰਧ ਦੀ ਮਿਲੀ ਮਨਜ਼ੂਰੀ, ਸੰਨੀ ਦਿਓਲ ਨੇ ਕਿਹਾ- “ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ”
ਕਿਹਾ- ਗੁਰਦਾਸਪੁਰ ਦੀ ਮਾਣਯੋਗ ਜਨਤਾ ਨੂੰ ਪੂਰਾ ਭਰੋਸਾ ਦਿਵਾਉਂਦਾ ਹਾਂ ਕਿ ਉਹਨਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਲੜਦਾ ਰਹਾਂਗਾ
ਚੰਡੀਗੜ੍ਹ MC ਮੀਟਿੰਗ: AAP ਤੇ BJP ਕੌਂਸਲਰ ਆਪਸ 'ਚ ਭਿੜੇ, ਕਾਂਗਰਸ-ਆਪ ਨੇ ਕੀਤਾ ਵਾਕਆਊਟ
ਭਾਜਪਾ ਕੌਂਸਲਰ ਕੰਵਰਪਾਲ ਰਾਣਾ ਨੇ ਚੰਡੀਗੜ੍ਹ ਦੇ ਨੌਜਵਾਨਾਂ ਦਾ ਮੁੱਦਾ ਉਠਾਇਆ
ਬੇਰੁਜ਼ਗਾਰਾਂ ਲਈ ਟੈਲੀਗ੍ਰਾਮ TV: ਪਲੇਸਮੈਂਟ ਕੈਂਪ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੇਲਿਆਂ ਬਾਰੇ ਦੇਵੇਗਾ ਜਾਣਕਾਰੀ
ਬਿਊਰੋ ਦੁਆਰਾ ਦਿੱਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਟੈਲੀਗ੍ਰਾਮ ਚੈਨਲ 'ਤੇ ਉਪਲਬਧ ਹੈ।
ਇਨਸਾਫ਼ ਮੋਰਚੇ ਵੱਲੋਂ ਅਣਮਿੱਥੇ ਸਮੇਂ ਲਈ ਲਾਇਆ ਜਾਮ ਖੋਲ੍ਹਿਆ
ਮੋਰਚੇ ਵੱਲੋਂ ਸਰਕਾਰ ਨੂੰ 2 ਦਿਨ ਦਾ ਅਲਟੀਮੇਟਮ
ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ, ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਖੱਟਰ
ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ
ਲੁੱਟ! ਬਿਨ੍ਹਾਂ ਪ੍ਰੀਖਿਆਵਾਂ ਲਏ PSEB ਨੇ ਵਿਦਿਆਰਥੀਆਂ ਤੋਂ ਵਸੂਲੇ 94.56 ਕਰੋੜ ਰੁਪਏ
ਵਿਦਿਅਕ ਸੈਸ਼ਨ 2019-20 ਅਤੇ 2020-21 ਦੌਰਾਨ ਛੇ ਲੱਖ ਤੋਂ ਵਧੇਰੇ ਵਿਦਿਆਰਥੀਆਂ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀ ਪ੍ਰੀਖਿਆ ਫ਼ੀਸ ਭਰੀ ਗਈ ਸੀ