ਪੰਜਾਬ
ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਧਰਨਾ ਲਗਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਹੋਵੇਗੀ ਕਾਰਵਾਈ
ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ।
'ਆਪ' ਵਿਧਾਇਕ ਨੂੰ ਕਤਲ ਦੀ ਧਮਕੀ: ਅਣਪਛਾਤੇ ਨੇ ਫ਼ੋਨ ਲਗਾ ਕੇ ਕਿਹਾ- 2 ਦਿਨਾਂ 'ਚ ਗੋਲੀ ਮਾਰ ਦੇਵਾਂਗਾ
ਹੁਣ ਮਾਮਲਾ ਪੁਲਿਸ ਕੋਲ ਹੈ, ਉਹ ਇਸ ਦੀ ਜਾਂਚ ਕਰੇਗੀ।
ਮੁਹਾਲੀ ’ਚ ਕਾਂਗਰਸ ਦਾ ਪ੍ਰਦਰਸ਼ਨ, ਬਲਬੀਰ ਸਿੱਧੂ ਨੇ ਕਿਹਾ- ਲਗਾਤਾਰ ਗਰੀਬਾਂ ਦਾ ਲੱਕ ਤੋੜ ਰਹੀ ਮਹਿੰਗਾਈ
ਇਸ ਮੌਕੇ ਕਾਂਗਰਸੀ ਆਗੂ ਖਾਲੀ ਸਿਲੰਡਰ ਅਤੇ ਮਹਿੰਗਾਈ ਵਾਲੇ ਪੋਸਟਰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ।
ਪੰਜਾਬ ਪੁਲਿਸ ਵੱਲੋਂ ਪੁਲਿਸ ਕਰਮੀਆਂ ਨੂੰ ਉੁਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਿਤ ਕਰਨ ਦੇ ਅਮਲ ਦੀ ਸ਼ੁਰੂਆਤ
ਸੋਮਵਾਰ ਨੂੰ ਪਹਿਲੇ ਦਿਨ 404 ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਪੰਜਾਬ ਦੇ ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ
ਉਹਨਾਂ ਦਾ ਅੰਤਿਮ ਸਸਕਾਰ ਭਲਕੇ ਉਹਨਾਂ ਦੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।
ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਬਣਾਈ ਜਾਵੇਗੀ ਟਾਸਕਫੋੋਰਸ - ਹਰਪਾਲ ਸਿੰਘ ਚੀਮਾ
-ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ
ਵਰਿੰਦਰ ਕੁਮਾਰ ਨੂੰ ਮਿਲਿਆ ADGP (ਜੇਲ੍ਹਾਂ) ਦਾ ਵਾਧੂ ਚਾਰਜ, ਪ੍ਰਵੀਨ ਸਿਨਹਾ ਦੀ ਥਾਂ ਸੰਭਾਲਣਗੇ ਅਹੁਦਾ
ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਕਾਂਗਰਸੀ ਆਗੂ ਦੇ ਕਤਲ ਦਾ ਮਾਮਲਾ: ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਸਿੱਧੂ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ
ਜਦੋਂ ਤੱਕ ਦੋਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ ਉਦੋਂ ਤਕ ਮ੍ਰਿਤਕ ਦਾ ਸਸਕਾਰ ਵੀ ਨਹੀਂ ਕੀਤਾ ਜਾਵੇਗਾ।
CM ਨੇ DCs ਨੂੰ ਦਿੱਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਲਝਾਉਣ ਦੇ ਹੁਕਮ
ਡਿਪਟੀ ਕਮਿਸ਼ਨਰਾਂ ਨੂੰ ਸੂਬਾ ਪ੍ਰਸ਼ਾਸਨ ਦੇ ਅੱਖ ਤੇ ਕੰਨ ਦੱਸਿਆ
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ