ਪੰਜਾਬ
ਬਿਕਰਮ ਮਜੀਠੀਆ ਨੂੰ SC ਤੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 11 ਅਪ੍ਰੈਲ ਤੱਕ ਮੁਲਤਵੀ
ਅਕਾਲੀ ਆਗੂ ਨੇ ਡਰੱਗਜ਼ ਕੇਸ ਖਾਰਜ ਕਰਨ ਲਈ ਦਾਇਰ ਕੀਤੀ ਸੀ ਪਟੀਸ਼ਨ
ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਬੀ ਬਲਾਗ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਚੰਡੀਗੜ੍ਹ ਮੁੱਦੇ ਨੇ ਦੋ ਧੜਿਆ 'ਚ ਵੰਡੀ ਕਾਂਗਰਸ, ਭੁਪਿੰਦਰ ਹੁੱਡਾ ਤੇ ਸ਼ੈਲਜਾ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ
ਹਰਿਆਣਾ ਨੂੰ ਇਸ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ - ਕੁਮਾਰੀ ਸ਼ੈਲਜਾ
CM ਮਾਨ ਦੀ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ- 'ਪੁਖ਼ਤਾ ਖਰੀਦ ਪ੍ਰਬੰਧਾਂ ਦੇ ਨਾਲ-ਨਾਲ 24 ਘੰਟਿਆਂ 'ਚ ਹੋਵੇ ਫ਼ਸਲ ਦੀ ਅਦਾਇਗੀ'
ਗੁਆਂਢੀ ਸੂਬਿਆਂ ਦੀ ਕਣਕ ਪੰਜਾਬ ਵਿੱਚ ਨਾ ਵਿਕਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਸਖ਼ਤ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣੇ ADGP ਗੌਰਵ ਯਾਦਵ
ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਆਈ.ਪੀ.ਐਸ. ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣਾਇਆ ਗਿਆ ਹੈ।
ਜੈਜੀਤ ਜੌਹਲ ਨੇ ਰੱਖਿਆ ਮਨਪ੍ਰੀਤ ਬਾਦਲ ਦਾ ਪੱਖ, ਕਿਹਾ- ਉਨ੍ਹਾਂ ਨੇ ਸਮਾਨ 1.82 ਲੱਖ 'ਚ ਖਰੀਦਿਆ
ਮਨਪ੍ਰੀਤ ਬਾਦਲ 'ਤੇ ਲਗਾਏ ਸਾਰੇ ਇਲਜ਼ਾਮ ਝੂਠੇ ਹਨ
ਚੰਡੀਗੜ੍ਹ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, “ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ”
ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਸੀ ਅਤੇ ਪੰਜਾਬ ਦਾ ਹੀ ਰਹੇਗਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਗੁਰਦਾਸਪੁਰ ਵਿਚ ਚੱਲੀਆਂ ਗੋਲੀਆਂ, ਤਿੰਨ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਪੁਲਿਸ ਨੇ ਮਾਮਲਾ ਕੀਤਾ ਦਰਜ
ਅੰਮ੍ਰਿਤਸਰ ’ਚ ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕੀਤਾ ਕਤਲ
ਪਤੀ ਨਾਲ ਸਮੋਸਿਆਂ ਦੀ ਰੇਹੜੀ ਲਾਉਂਦੀ ਸੀ ਮ੍ਰਿਤਕ ਨੌਜਵਾਨ
ਚੰਡੀਗੜ੍ਹ ਮੁੱਦੇ 'ਤੇ ਸੁਨੀਲ ਜਾਖੜ ਨੇ ਕੱਸਿਆ, ਕਿਹਾ- ਪੰਜਾਬ ਹਰਿਆਣਾ ਦਾ ਭਾਈਚਾਰਾ ਚੜ੍ਹੇਗਾ ਭੇਟ
'ਸਿੰਘੂ/ਟਿਕਰੀ ਸਰਹੱਦਾਂ 'ਤੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਭਾਈਚਾਰਾ ਹੋਇਆ ਮਜ਼ਬੂਤ'