ਪੰਜਾਬ
ਸ਼੍ਰੋਮਣੀ ਕਮੇਟੀ ਵਲੋਂ ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਦੁਬਾਰਾ ਨੌਕਰੀ ’ਤੇ ਰੱਖਣ ਦੇ ਦਿਤੇ ਹੁਕਮ
ਸ਼੍ਰੋਮਣੀ ਕਮੇਟੀ ਵਲੋਂ ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਦੁਬਾਰਾ ਨੌਕਰੀ ’ਤੇ ਰੱਖਣ ਦੇ ਦਿਤੇ ਹੁਕਮ
ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਮਿਆਰੀ ਅਤੇ ਗੁਣਵੱਤਾ ਵਾਲਾ ਖਾਣਾ ਮੁਹਈਆ ਕਰਵਾਉਣਾ ਯਕੀਨੀ ਬਣਾਵਾਂਗੇ : ਸਮਰਿਤੀ ਇਰਾਨੀ
ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਮਿਆਰੀ ਅਤੇ ਗੁਣਵੱਤਾ ਵਾਲਾ ਖਾਣਾ ਮੁਹਈਆ ਕਰਵਾਉਣਾ ਯਕੀਨੀ ਬਣਾਵਾਂਗੇ : ਸਮਰਿਤੀ ਇਰਾਨੀ
ਲੁਧਿਆਣਾ 'ਚ ਢਾਈ ਘੰਟੇ ATM 'ਚ ਬੰਦ ਰਹੇ ਪਿਓ-ਪੁੱਤ, ਬਿਨ੍ਹਾਂ ਜਾਂਚ ਦੇ ਮੁਲਾਜ਼ਮਾਂ ਨੇ ATM ਨੂੰ ਲਗਾਇਆ ਜਿੰਦਰਾ
ਪੁਲਿਸ ਨੇ 5 ਘੰਟਿਆਂ ਬਾਅਦ ਕੱਢਿਆ ਬਾਹਰ
ਪੰਜਾਬ ਵਿਚ ਲੋਕਾਂ ਨੂੰ ਮਿਲੇਗਾ ਖ਼ਾਲਸ ਦੁੱਧ ਅਤੇ ਵਧੀਆ ਗੁਣਵੱਤਾ ਦੇ ਦੁੱਧ ਪਦਾਰਥ: ਡਾ. ਵਿਜੈ ਸਿੰਗਲਾ
ਮਿਲਾਵਟਖ਼ੋਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਅਜਿਹੇ ਮਾਮਲਿਆਂ `ਚ ਹੋਵੇਗੀ ਸਖ਼ਤ ਕਾਰਾਵਈ: ਸਿਹਤ ਮੰਤਰੀ
ਪੰਜਾਬ ’ਚ ਹੁਣ ਡੀਜਿਆਂ 'ਤੇ ਨਹੀਂ ਚੱਲਣਗੇ ਅਸ਼ਲੀਲ ਤੇ ਹਥਿਆਰਾਂ ਵਾਲੇ ਗਾਣੇ, ਲੱਗੀ ਪਾਬੰਦੀ
ADGP ਲਾਅ ਐਂਡ ਆਰਡਰ ਦੇ SSPs ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਪੰਜਾਬ ਵਿਚ ਅਪਣੇ-ਆਪਣੇ ਇਲਾਕਿਆਂ ਵਿਚ ਸਖ਼ਤੀ ਨਾਲ ਨਿਗਾਹ ਰੱਖੀ ਜਾਵੇ
ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ
ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ
ਚੰਡੀਗੜ੍ਹ ਪਹੁੰਚੇ ਸਮ੍ਰਿਤੀ ਇਰਾਨੀ ਨੇ ਮਹਿੰਗਾਈ 'ਤੇ ਧਾਰੀ 'ਚੁੱਪੀ', ਸਵਾਲਾਂ ਦੇ ਜਵਾਬ ਦੇਣ ਤੋਂ ਕੀਤਾ ਇਨਕਾਰ
ਸਰਕਾਰ ਨੂੰ ਬੁਰੀ ਤਰ੍ਹਾਂ ਘੇਰਨ ਵਾਲੀ ਸਮ੍ਰਿਤੀ ਇਰਾਨੀ ਅੱਜ ਇਨ੍ਹਾਂ ਮੁੱਦਿਆਂ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।
ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ : ਪੰਜਾਬ ਕਾਂਗਰਸ ਨੇ ਜੋ ਕਿਹਾ ਉਹ ਲਾਗੂ ਵੀ ਕੀਤਾ -ਪਰਗਟ ਸਿੰਘ
7 ਤਰੀਕ ਨੂੰ ਕੀਤੇ ਜਾਣਗੇ ਸੂਬਾ ਪੱਧਰ 'ਤੇ ਪ੍ਰਦਰਸ਼ਨ - ਚੌਧਰੀ ਸੰਤੋਖ ਸਿੰਘ
ਨਵਜੋਤ ਸਿੰਘ ਸਿੱਧੂ ਨੇ ਚੁੱਕਿਆ ਦਿਨ ਦਿਹਾੜੇ ਨੌਜਵਾਨ ਦੀ ਹੋਈ ਕੁੱਟਮਾਰ ਦਾ ਮੁੱਦਾ
ਕਿਹਾ- ਪੰਜਾਬ ਦੇ ਹਾਲਾਤ ਦਿਨੋਂ -ਦਿਨ ਹੁੰਦੇ ਜਾ ਰਹੇ ਹਨ ਖ਼ਰਾਬ
ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ, ਭੁਗਤਾਨ 24 ਘੰਟਿਆਂ ਦੇ ਅੰਦਰ ਕੀਤਾ
ਲਿਫਟਿੰਗ 24 ਘੰਟਿਆਂ ਦੇ ਅੰਦਰ ਸ਼ੁਰੂ, ਥਾਂ-ਥਾਂ 'ਤੇ ਸਾਰੇ ਪ੍ਰਬੰਧ: ਲਾਲ ਚੰਦ ਕਟਾਰੂਚੱਕ