ਪੰਜਾਬ
ਕੈਨੇਡਾ ਵਿਚ ਸਟੋਰਾਂ ਨੇ ਹਟਾਏ ਰੂਸੀ ਉਤਪਾਦ
ਕੈਨੇਡਾ ਵਿਚ ਸਟੋਰਾਂ ਨੇ ਹਟਾਏ ਰੂਸੀ ਉਤਪਾਦ
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਇਮਰਾਨ ਵਿਰੁਧ ਵਿਰੋਧੀ ਧਿਰ ਨੇ ਪੇਸ਼ ਕੀਤਾ ਅਵਿਸ਼ਵਾਸ ਪ੍ਰਸਤਾਵ
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਇਮਰਾਨ ਵਿਰੁਧ ਵਿਰੋਧੀ ਧਿਰ ਨੇ ਪੇਸ਼ ਕੀਤਾ ਅਵਿਸ਼ਵਾਸ ਪ੍ਰਸਤਾਵ
RBI ਵਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਕਦ ਕਰਜ਼ਾ ਹੱਦ ਮਨਜ਼ੂਰ
ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਭਗਵੰਤ ਮਾਨ ਵੱਲੋਂ ਕੇਂਦਰ ਦਾ ਧੰਨਵਾਦ
ਪ੍ਰਤਾਪ ਬਾਜਵਾ ਦੀ CM ਮਾਨ ਨੂੰ ਅਪੀਲ, BBMB ਅਤੇ ਚੰਡੀਗੜ੍ਹ ਨੂੰ ਲੈ ਕੇ PM ਮੋਦੀ ਨਾਲ ਕੀਤੀ ਜਾਵੇ ਮੁਲਾਕਾਤ
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਕੋਲ ਜਾਣ ਲਈ ਇਕ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨੀ ਚਾਹੀਦੀ ਹੈ
ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ
-ਸੂਬੇ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਦੇ ਵਿਰੁੱਧ ਹਨ ਚੰਡੀਗੜ ਪ੍ਰਸ਼ਾਸਨ ਅਤੇ ਬੀਬੀਐਮਬੀ ਬਾਰੇ ਕੇਂਦਰ ਸਰਕਾਰ ਦੇ ਆਪਹੁਦਰੇ ਫ਼ੈਸਲੇ: ਹਰਪਾਲ ਸਿੰਘ ਚੀਮਾ
ਟਰਾਂਸਪੋਰਟ ਮੰਤਰੀ ਵੱਲੋਂ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਵਾਉਣ ਦੀ ਹਦਾਇਤ
ਸਮੀਖਿਆ ਮੀਟਿੰਗ ਦੌਰਾਨ ਵਿਭਾਗ ਦੀ ਕੁਸ਼ਲਤਾ ਵਧਾਉਣ ਲਈ ਬਾਇਓਮੈਟਰਿਕ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ
ਬੇਰੁਜ਼ਗਾਰ ਕਾਮਿਆਂ ਦੀ ਨਵੀਂ ਸਰਕਾਰ ਨਾਲ ਪਹਿਲੀ ਮੀਟਿੰਗ, ਮੁਲਾਜ਼ਮਾਂ ਨੇ ਜਤਾਈ ਸੰਤੁਸ਼ਟੀ
ਪੰਜਾਬ ਦੇ ਬੇਰੁਜ਼ਗਾਰ ਕਾਮਿਆਂ ਨੂੰ ਬੱਝੀ ਨਵੀਂ ਆਸ
ਚੰਡੀਗੜ੍ਹ ’ਚ ਕੇਂਦਰੀ ਨਿਯਮ ਲਾਗੂ ਕਰਨ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ
ਹਲਕਾ ਲੰਬੀ ਦੇ ਪਿੰਡ ਮਹੂਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ।
ਵਿੱਤ ਮੰਤਰੀ ਬਣਨ ਮਗਰੋਂ ਹਰਪਾਲ ਚੀਮਾ ਦੀ ਪਹਿਲੀ ਪ੍ਰੈਸ ਕਾਨਫ਼ਰੰਸ, ਪੜ੍ਹੋ ਵੇਰਵਾ
ਕਿਹਾ - ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਫ਼ੈਸਲੇ ਵਾਪਸ ਲੈਣ ਲਈ ਕਰਾਂਗੇ ਮਜਬੂਰ
ਡਰੋਨ ਜ਼ਰੀਏ ਰੱਖੀ ਜਾਵੇਗੀ ਦਰੱਖ਼ਤਾਂ ਦੀ ਗੈਰ ਕਾਨੂੰਨੀ ਕਟਾਈ 'ਤੇ ਨਜ਼ਰ, ਸ਼ਿਕਾਇਤ ਲਈ ਟੋਲ ਫ੍ਰੀ ਨੰਬਰ ਜਾਰੀ
ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਟੋਲ ਫਰੀ ਨੰਬਰ 18001802323 ਜਾਰੀ ਕੀਤਾ ਹੈ।