ਪੰਜਾਬ
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਮੌਕੇ ਯੂਥ ਕਾਂਗਰਸ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਪੁਲਿਸ ਨੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।
ਅੱਜ ਮੁੜ ਵਧੀਆਂ ਤੇਲ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ 55 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ
ਪਿਛਲੇ ਛੇ ਦਿਨਾਂ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ ਵਿਚ 3.55 ਰੁਪਏ ਦਾ ਵਾਧਾ ਹੋਇਆ ਹੈ।
ਜੇਲ੍ਹ 'ਚੋਂ ਆਈ ਸੌਧਾ-ਸਾਧ ਦੀ ਚਿੱਠੀ, ਕਿਹਾ - 'ਮੈਂ ਨਹੀਂ ਕੀਤੀ ਬੇਅਦਬੀ'
ਇਸ ਦੇ ਨਾਲ ਹੀ ਡੇਰਾ ਮੁਖੀ ਨੇ ਪਹਿਲੀ ਵਾਰ ਪਰਿਵਾਰਕ ਮੈਂਬਰਾਂ ਅਤੇ ਹਨੀਪ੍ਰੀਤ ਦਾ ਜ਼ਿਕਰ ਕੀਤਾ ਹੈ।
ਬਾਦਲਾਂ ਦੇ ਕਰੀਬੀ ਨੂੰ ਸੁਪਰਡੈਂਟ ਲਗਾਉਣ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ 'ਆਪ'
ਪਰਗਟ ਸਿੰਘ ਨੇ ਕੀਤਾ ਇਹ ਸਵਾਲ
ਰਾਜ ਸਭਾ ਮੈਂਬਰ ਬਣਨ ਮਗਰੋਂ ਭੱਜੀ ਦਾ ਪਹਿਲਾ ਟਵੀਟ, ‘ਹਮੇਸ਼ਾ ਦੀ ਤਰ੍ਹਾਂ ਸੂਬੇ ਤੇ ਦੇਸ਼ ਦੀ ਸੇਵਾ ਜਾਰੀ ਰਹੇਗੀ’
ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।
ਸਮਾਣਾ 'ਚ ਵਾਪਰਿਆ ਦਰਦਨਾਕ ਹਾਦਸਾ, ਪਿਓ- ਪੁੱਤ ਦੀ ਹੋਈ ਮੌਤ
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਗ੍ਰਹਿ ਮੰਤਰੀ ਨੇ 500 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ, ''ਨਵੇਂ ਪ੍ਰਾਜੈਕਟ ਨਾਲ ਵਧੇਗੀ ਸ਼ਹਿਰ ਦੀ ਸੁਰੱਖਿਆ''
ਇਨ੍ਹਾਂ ਨਵੇਂ ਪ੍ਰਾਜੈਕਟਾਂ ਵਿਚ ਕਈ ਜਨਤਕ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ।
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
ਪੈਨਸ਼ਨ ਬੰਦ ਹੋਣ ਦਾ ਵਿਰੋਧ ਕਰਨ ਵਾਲਿਆਂ ਨੂੰ CM ਦਾ ਜਵਾਬ, ''ਨਾ ਬਣਦੇ MLA ਕੋਈ ਹੋਰ ਕੰਮ ਕਰ ਲੈਂਦੇ''
ਅਸੀਂ ਕੋਈ ਕਾਰਡ ਨਹੀਂ ਭੇਜਿਆ ਸੀ ਕਿ ਆਓ ਵਿਧਾਇਕ ਬਣ ਜਾਓ।
ਦਸਤਾਰ 'ਤੇ ਗਊ ਦੀ ਪੂਛ ਲਗਵਾਉਣ 'ਤੇ ਭਖਿਆ ਵਿਵਾਦ, ਸਪੀਕਰ ਕੁਲਤਾਰ ਸੰਧਵਾਂ ਨੇ ਮੰਗੀ ਮੁਆਫ਼ੀ
ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਸੌਂਪਿਆ ਮਾਫੀਨਾਮਾ