ਪੰਜਾਬ
ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ, 2 IPS ਅਫ਼ਸਰਾਂ ਦਾ ਤਬਾਦਲਾ ਤੇ ਇੱਕ ਦੀ ਹੋਈ ਨਿਯੁਕਤੀ
ਨਵਾਂ ਅਹੁਦਾ ਤੁਰੰਤ ਸੰਭਾਲਣ ਦੇ ਦਿੱਤੇ ਹੁਕਮ
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪਟਿਆਲਾ ਜੇਲ੍ਹ ਦੀ ਅਚਨਚੇਤ ਚੈਕਿੰਗ
ਕਿਹਾ - ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ ਅਤੇ ਨਾ ਹੀ ਦਿਤੀ ਜਾਵੇਗੀ ਦੂਸਰੀ ਵਾਰਨਿੰਗ
ਰੋਡਰੇਜ ਮਾਮਲਾ: ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਫ਼ੈਸਲਾ ਰੱਖਿਆ ਸੁਰੱਖਿਅਤ
33 ਸਾਲ ਪੁਰਾਣਾ ਰੋਡ ਰੇਜ ਮਾਮਲਾ
ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ : ਲਾਲ ਚੰਦ ਕਟਾਰੂਚੱਕ
ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਹੁਣ ਪੰਜਾਬ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭ੍ਰਿਸ਼ਟਾਚਾਰ - CM ਭਗਵੰਤ ਮਾਨ
ਕਿਹਾ- ਜੇਕਰ ਕੋਈ ਰਿਸ਼ਵਤ ਮੰਗਦਾ ਫੜ੍ਹਿਆ ਗਿਆ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ
‘ਇਕ ਵਿਧਾਇਕ ਇਕ ਪੈਨਸ਼ਨ’ ਦੇ ਫੈਸਲੇ ਦਾ ਸੁਖਪਾਲ ਖਹਿਰਾ ਨੇ ਕੀਤਾ ਸਵਾਗਤ, ਕਿਹਾ- ਇਕ ਪੈਨਸ਼ਨ ਜਾਇਜ਼
ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ।
ਇੱਕ ਵਿਧਾਇਕ-ਇੱਕ ਪੈਨਸ਼ਨ' ਫ਼ੈਸਲਾ ਸਵਾਗਤਯੋਗ - ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ
ਕਿਹਾ - ਇਸ ਤਰ੍ਹਾਂ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ ਯਕੀਨਣ ਬੋਝ ਘਟੇਗਾ
ਪੰਜਾਬ 'ਚ ਲੱਗਣਗੇ ਪ੍ਰੀਪੇਡ ਮੀਟਰ, ਕੇਂਦਰ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 3 ਮਹੀਨਿਆਂ ਅੰਦਰ ਸੂਬੇ ਵਿਚ ਪ੍ਰੀਪੇਡ ਸਮਾਰਟ ਮੀਟਰ ਲਗਾਉਣ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਵਾਰ ਦੀ ਪੈਨਸ਼ਨ
ਪੰਜਾਬ ਵਿਚ ਹੁਣ ਇਕ ਵਿਧਾਇਕ ਨੂੰ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਮਰਜ਼ੀ ਵਾਰ ਚੋਣ ਜਿੱਤੇ ਹੋਣ।
ਵੱਡੀ ਖ਼ਬਰ: ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲੀਆਂ, ਔਰਤ ਦੀ ਮੌਤ
ਇਕ ਨੌਜਵਾਨ ਗੰਭੀਰ ਜ਼ਖ਼ਮੀ