ਪੰਜਾਬ
ਬੇਅਦਬੀ ਮਾਮਲੇ ਵਿਚ ਸਿਰਸਾ ਡੇਰਾ ਮੁਖੀ ਨਾਮਜ਼ਦ, 4 ਮਈ ਨੂੰ ਪੇਸ਼ ਕਰਨ ਦੇ ਆਦੇਸ਼
ਸੌਦਾ ਸਾਧ ਦੀਆਂ ਵਧੀਆਂ ਮੁਸ਼ਕਿਲਾਂ
ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ
ਕਿਹਾ- ਗ੍ਰਾਂਟਾਂ ਨੂੰ ਰੋਕਣ ਨਾਲ ਪਿੰਡਾਂ ਦੇ ਵਿਕਾਸ 'ਤੇ ਮਾੜਾ ਪ੍ਰਭਾਵ ਪਾਵੇਗੀ ਪੰਜਾਬ ਸਰਕਾਰ
ਨਸ਼ਿਆਂ ਕਾਰਨ ਘਰ-ਘਰ ਵਿਛੇ ਸੱਥਰ, ਸਮੇਂ ਦੀਆਂ ਸਰਕਾਰਾਂ ਨੇ ਸੇਕੀਆਂ ਸਿਰਫ਼ ਸਿਆਸੀ ਰੋਟੀਆਂ
ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਵੀਂ ਸਰਕਾਰ ਤੋਂ ਲੋਕਾਂ ਨੂੰ ਹਨ ਬਹੁਤ ਉਮੀਦਾਂ
ਪੰਜਾਬ 'ਚ 'ਵਿਸ਼ੇਸ਼ ਪੈਕੇਜ' 'ਤੇ ਗਰਮਾਈ ਸਿਆਸਤ, ਵਿਰੋਧੀਆਂ ਨੇ ਆਪ 'ਤੇ ਸਾਧੇ ਨਿਸ਼ਾਨੇ
ਕਿਹਾ- ਮੁਫ਼ਤ ਦੇ ਵਾਅਦੇ ਕੇਂਦਰ ਕਿਉਂ ਪੂਰਾ ਕਰੇ’
ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਟਵੀਟ, CM ਕੇਜਰੀਵਾਲ ਦਾ ਪੁਰਾਣਾ ਬਿਆਨ ਸਾਂਝਾ ਕਰਦਿਆਂ ਕੀਤਾ ਸਵਾਲ
ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ ਹੈ।
ਹਾਈਕੋਰਟ 'ਚ ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
ਹਾਈਕੋਰਟ ਦੀ ਡਬਲ ਬੈਂਚ ਸੁਣਾਏਗੀ ਫੈਸਲਾ
ਮੁਸ਼ਕਲਾਂ 'ਚ ਘਿਰੇ ਨਵਜੋਤ ਸਿੱਧੂ, 33 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ
ਦੁਪਹਿਰ 2 ਵਜੇ ਹੋਵੇਗੀ ਸੁਣਵਾਈ
7th Pay Commission: 31 ਮਾਰਚ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਹੋ ਸਕਦਾ ਹੈ ਵਾਧਾ
ਸਰਕਾਰ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 3.68 ਕਰਨ ਦਾ ਕਰ ਸਕਦੀ ਹੈ ਐਲਾਨ
ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਘੱਟ ਗਿਣਤੀ ਕਮਿਸ਼ਨ ਨੇ ਮਜੀਠਾ ਨੇੜੇ ਪਿੰਡ ਅਨਾਇਤਪੁਰਾ ਦਾ ਕੀਤਾ ਦੌਰਾ
ਘੱਟ ਗਿਣਤੀ ਕਮਿਸ਼ਨ ਨੇ ਮਜੀਠਾ ਨੇੜੇ ਪਿੰਡ ਅਨਾਇਤਪੁਰਾ ਦਾ ਕੀਤਾ ਦੌਰਾ