ਪੰਜਾਬ
ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿੱਤ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਦਿੱਤੀ ਵਧਾਈ
ਐਸੋਸੀਏਸ਼ਨ ਦੇ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਮੀਡੀਆ ਨਾਲ ਚੰਗੇ ਸਬੰਧ ਬਣਾਏ ਰੱਖਣ ਦੀ ਵੀ ਅਪੀਲ ਕੀਤੀ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ CPF ਮੁਲਾਜ਼ਮ ਯੂਨੀਅਨ ਨੇ MLA ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ
ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਧਰਨਿਆਂ ਵਿਚ ਜਾ ਕੇ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ ।
ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ‘SGPC ’ਤੇ ਕਬਜ਼ੇ ਤੋਂ ਸੁਚੇਤ ਰਹਿਣ ਦੀ ਲੋੜ’
ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਤੇ ਹਨ।
ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ
ਕਿਸੇ ਵੀ ਸੂਰਤ ਵਿੱਚ ਸਿੱਧੀ ਭੇਜੀ ਅਰਜ਼ੀ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅਧੂਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ।
ਪ੍ਰਾਈਵੇਟ ਯੂਨੀਵਰਸਿਟੀਆਂ ਦੀ ਮਨਮਾਨੀ ’ਤੇ ਰੋਕ ਲਗਾਉਣ ਲਈ ਭਾਜਪਾ ਆਗੂ ਅਰਵਿੰਦ ਖੰਨਾ ਨੇ CM ਮਾਨ ਨੂੰ ਲਿਖਿਆ ਪੱਤਰ
ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮਕਾਜ ਦੀ ਸੁਤੰਤਰ ਨਿਗਰਾਨੀ ਲਈ ਮਜ਼ਬੂਤ ਰੈਗੂਲੇਟਰ ਬਣਾਉਣ ਦੀ ਕੀਤੀ ਅਪੀਲ
ਵਿਧਾਨ ਸਭਾ 'ਚ ਬੁੱਤਾਂ ਦੀ ਸਥਾਪਨਾ ਸੰਬੰਧੀ ਤੱਥਾਂ ਨੂੰ ਛੁਪਾਉਣ ਵਾਲੇ ਅਫਸਰਾਂ ਖਿਲਾਫ਼ ਹੋਵੇ ਕਾਰਵਾਈ - ਪ੍ਰਤਾਪ ਬਾਜਵਾ
2016 ਵਿਚ, ਚੰਡੀਗੜ੍ਹ ਦੇ ਯੂਟੀ ਪ੍ਰਸ਼ਾਸਨ ਦੁਆਰਾ ਇਸੇ ਤਰ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਸੀ।
ਚੋਣਾਂ 'ਚ ਹਾਰ 'ਤੇ ਘੋਖ ਕਰਨ ਲਈ ਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਦਾ ਕੀਤਾ ਗਠਨ
ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਦੀ ਤਿਆਰੀ
ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਮੁਆਵਜ਼ੇ 'ਤੇ SC ਦਾ ਵੱਡਾ ਫੈਸਲਾ, ਹੁਣ ਕੇਂਦਰ ਸਰਕਾਰ ਕਰੇਗੀ ਇਹ ਕਾਰਵਾਈ
28 ਮਾਰਚ ਤੋਂ ਬਾਅਦ ਮੁਆਵਜ਼ੇ ਲਈ ਦਾਅਵਾ ਦਾਖਲ ਹੋਵੇਗਾ
ਪੰਜਾਬ ਦਾ ਖ਼ਾਲੀ ਖ਼ਜ਼ਾਨਾ ਭਰਨ ਲਈ CM ਮਾਨ ਨੇ PM ਮੋਦੀ ਤੋਂ ਮੰਗਿਆ 1 ਲੱਖ ਕਰੋੜ ਦਾ ਪੈਕੇਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
GNDU ਦੀ ਵਿਦਿਆਰਥਣ ਨਾਲ ਛੇੜਛਾੜ ਤੋਂ ਬਾਅਦ ਭੜਕੇ ਵਿਦਿਆਰਥੀ, ਕੀਤਾ ਰੋਸ ਪ੍ਰਦਰਸ਼ਨ
ਰੋਕਣ ਗਏ ਵਿਦਿਆਰਥੀਆਂ ’ਤੇ ਕੀਤਾ ਜਾਨਲੇਵਾ ਹਮਲਾ