ਪੰਜਾਬ
ਨਵੇਂ ਚੁਣੇ ਗਏ ਰਾਜ ਸਭਾ ਮੈਂਬਰਾਂ ਨੂੰ ਸੁਖਪਾਲ ਖਹਿਰਾ ਦਾ ਸਵਾਲ, 'ਕੀ ਉਹ SYL ਦੀ ਉਸਾਰੀ ਦਾ ਵਿਰੋਧ ਕਰਨਗੇ?'
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਮੈਂਬਰਾਂ ਨੂੰ ਸਵਾਲ ਕੀਤਾ ਹੈ।
ਖੇਡ ਵਿਭਾਗ ਦੇ ਕੰਡਮ ਸਮਾਨ ਦੀ ਨਿਲਾਮੀ ਅਗਲੇ ਹੁਕਮਾਂ ਤੱਕ ਮੁਲਤਵੀ
ਕੰਡਮ ਸਮਾਨ ਦੀ ਨਿਲਾਮੀ ਲਈ ਮਿਤੀ 23 ਮਾਰਚ 2022 ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਹੈ।
ਪ੍ਰਤਾਪ ਬਾਜਵਾ ਨੇ CM ਨੂੰ ਲਿਖੀ ਚਿੱਠੀ, ਗੰਨਾ ਕਿਸਾਨਾਂ ਨੂੰ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਕੀਤੀ ਮੰਗ
18 ਮਾਰਚ 2022 ਤੱਕ ਕੋਆਪ੍ਰੇਟਿਵ ਮਿੱਲਾਂ 'ਤੇ 280.70 ਕਰੋੜ ਬਕਾਇਆ ਹੈ
ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਵੱਖ-ਵੱਖ ਆਗੂਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲਿਆ
ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ, 35,000 ਮੁਲਾਜ਼ਮ ਕੀਤੇ ਜਾਣਗੇ ਪੱਕੇ
ਅਗਲੇ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਇਸ ਦਾ ਮਸੌਧਾ ਤਿਆਰ ਕਰ ਕੇ ਇਜਲਾਸ ਦੌਰਾਨ ਕੀਤਾ ਜਾਵੇਗਾ ਪੇਸ਼ - CM ਮਾਨ
CM ਭਗਵੰਤ ਮਾਨ ਵੀਰਵਾਰ ਸਵੇਰੇ 11 ਵਜੇ PM ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ
ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ PM ਨਾਲ ਪਹਿਲੀ ਰਸਮੀ ਮੁਲਾਕਾਤ ਕਰਨਗੇ ਭਗਵੰਤ ਮਾਨ
CM ਮਾਨ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ
ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਰੱਖਿਆ ਗਿਆ ਦੋ ਮਿੰਟ ਦਾ ਮੌਨ
CM ਭਗਵੰਤ ਮਾਨ ਦੇ ਘਰ ਅੱਗੇ ਲੱਗਾ ਪਹਿਲਾ ਧਰਨਾ, ਪੰਥਕ ਚੇਤਨਾ ਲਹਿਰ ਦੇ ਕਨਵੀਨਰ ਨੇ ਲਗਾਇਆ ਧਰਨਾ
ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਚੁਣੇ ਜਾਣ ਦੇ ਖਿਲਾਫ਼ ਲਗਾਇਆ ਧਰਨਾ
ਡਰੱਗ ਮਾਮਲਾ : ਬਿਕਰਮ ਮਜੀਠੀਆ ਨੂੰ 5 ਅ੍ਰਪੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ
ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਦੇਖ-ਰੇਖ ਹੇਠ ਬਣੀ ਨਵੀਂ SIT ਕਰ ਰਹੀ ਹੈ ਮਾਮਲੇ ਦੀ ਪੈਰਵੀ
CM ਭਗਵੰਤ ਮਾਨ ਨੇ ਰਸਮੀ ਮੁਲਾਕਾਤ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਮੰਗਿਆ ਸਮਾਂ
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।