ਪੰਜਾਬ
ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੀ ਕੈਬਨਿਟ ਮੰਤਰੀ ਨਾ ਬਣਾਉਣ 'ਤੇ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਆਈ ਸਾਹਮਣੇ
ਨਵੇਂ ਮੰਤਰੀਆਂ ਨੇ ਅੱਜ ਚੁੱਕੀ ਸਹੁੰ
ਪੰਜਾਬ ਦੇ 10 ਕੈਬਨਿਟ ਮੰਤਰੀਆਂ ਨੇ ਲਿਆ ਹਲਫ਼, 2 ਵਜੇ ਹੋਵੇਗੀ 'ਆਪ' ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ
ਪੰਜਾਬ ਰਾਜ ਭਵਨ 'ਚ ਸ਼ਨੀਵਾਰ ਨੂੰ ਪੰਜਾਬ ਦੀ ਨਵੀਂ ਸਰਕਾਰ ਦੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਇਆ।
ਜਲੰਧਰ ਵੈਸਟ ਤੋਂ BJP ਨੇਤਾ ਮੋਹਿੰਦਰ ਭਗਤ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
ਸਟੇਨਗੰਨ ਸਾਫ ਕਰਦਿਆਂ ਵਾਪਰਿਆ ਹਾਦਸਾ
ਹੋਲੀ ਵਾਲੇ ਦਿਨ ਸੰਗਰੂਰ ’ਚ ਵਾਪਰਿਆ ਹਾਦਸਾ, ਟੋਏ 'ਚ ਡੁੱਬਣ ਨਾਲ ਪਿਓ-ਧੀ ਦੀ ਹੋਈ ਮੌਤ
ਖੇਤ ’ਚ ਬਣੇ ਡੂੰਘੇ ਟੋਏ ’ਚ ਡੁੱਬਣ ਕਾਰਨ ਹੋਈ ਮੌਤ
ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਦੇ ਨਾਂਅ ਫਾਈਨਲ, ਕੱਲ੍ਹ 11 ਵਜੇ 10 ਮੰਤਰੀ ਚੁੱਕਣਗੇ ਸਹੁੰ
ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਵੇਗਾ।
ਕਾਰ ਅਤੇ ਟਰਾਲੇ ਦੀ ਹੋਈ ਟੱਕਰ, ਨੌਜਵਾਨ ਦੀ ਮੌਤ
ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਰਵਿੰਦਰ ਸਿੰਘ ਰੋਮੀ
ਪੰਜਾਬ ਸਰਕਾਰ ਵਲੋਂ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਦੇ ਹੁਕਮ
ਪੰਜਾਬ 'ਚ ਨਵੀਂ ਸਰਕਾਰ ਬਣਦਿਆਂ ਹੀ ਸਿਹਤ ਵਿਭਾਗ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਮ੍ਰਿਤਕ ਦੇ ਪਰਿਵਾਰ ਅਨੁਸਾਰ ਮਜੀਠਾ ਪੁਲਿਸ ਦੋਸ਼ੀਆਂ ਨੂੰ ਫੜ ਨਹੀਂ ਰਹੀ ਤੇ ਆਨਾਕਾਨੀ ਕਰ ਰਹੀ ਹੈ।
ਛੁੱਟੀ ਵਾਲੇ ਦਿਨ ਵੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੁਲਾਈ ਨਗਰ ਨਿਗਮ ਅਧਿਕਾਰੀਆਂ ਦੀ ਮੀਟਿੰਗ
ਸ਼ਹਿਰ ਦੇ ਸੁੰਦਰੀਕਰਨ ਸਬੰਧੀ ਵਿਕਾਸ ਕਾਰਜਾਂ ਬਾਰੇ ਕੀਤੀ ਵਿਚਾਰ ਚਰਚਾ
ਸੰਗਰੂਰ ਪ੍ਰਸ਼ਾਸਨ ਵਲੋਂ CM ਭਗਵੰਤ ਮਾਨ ਨੂੰ ਦਿਤਾ ਗਿਆ ਗਾਰਡ ਆਫ਼ ਆਨਰ
ਅੱਜ ਰੰਗਾਂ ਅਤੇ ਖੁਸ਼ੀਆਂ ਦੇ ਤਿਉਹਾਰ ਹੋਲੀ ਮੌਕੇ ਸੰਗਰੂਰ ਪਹੁੰਚੇ ਹਨ ਮੁੱਖ ਮੰਤਰੀ ਭਗਵੰਤ ਮਾਨ