ਪੰਜਾਬ
ਪੰਜਾਬ ਵਿਚ ਰਸਮੀਂ ਤੌਰ ’ਤੇ ਬਣੀ ‘ਆਪ’ ਦੀ ਸਰਕਾਰ, ਜਾਣੋ ਪਾਰਟੀ ਦਾ ਹੁਣ ਤੱਕ ਦਾ ਸਿਆਸੀ ਸਫ਼ਰ
ਪੰਜਾਬ ਵਿਚ ਅੱਜ ਰਸਮੀਂ ਤੌਰ ’ਤੇ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ।
ਡਾ. ਇੰਦਰਬੀਰ ਸਿੰਘ ਨਿੱਝਰ ਬਣੇ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ, ਪੰਜਾਬ ਦੇ ਰਾਜਪਾਲ ਨੇ ਚੁਕਾਈ ਸਹੁੰ
ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋ-ਟੈਮ ਸਪੀਕਰ ਬਣਾਇਆ ਗਿਆ ਹੈ।
ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ
ਭਗਵੰਤ ਮਾਨ ਨੇ ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਮਿਲਿਆ ਪਰ ਕਾਂਗਰਸ ਨੇ ਚੰਨੀ ਸਮੇਂ ਨਹੀਂ ਬੁਲਾਇਆ : ਮਨੀਸ਼ ਤਿਵਾੜੀ
ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦਾ ਸੱਦਾ ਪੱਤਰ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਇਸ ਵਿਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਸੈਸ਼ਨ ਚੱਲ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਕਾਰਨ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
ਕਿਹਾ, ਬਹੁਤ ਜ਼ਰੂਰੀ ਛੁੱਟੀ ਲਈ ਸਮਰੱਥ ਅਧਿਕਾਰੀ ਤੋਂ ਲਈ ਜਾਵੇ ਆਗਿਆ
ਨਿਮਰ ਅਤੇ ਜ਼ਿੰਮੇਵਾਰ ਬਣੋ, ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ
'ਆਪ' ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ
PM ਮੋਦੀ ਨੇ ਨਵੇਂ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਬੋਲੇ-‘ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕਰਾਂਗੇ’
'ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ'
'ਆਪ' ਦੀ ਸਰਕਾਰ, ਸਿਰਜੇਗੀ ਸੁਨਹਿਰਾ ਤੇ ਰੰਗਲਾ ਪੰਜਾਬ - CM ਭਗਵੰਤ ਮਾਨ
CM ਅਹੁਦੇ ਦਾ ਹਲਫ਼ ਲੈਣ ਮਗਰੋਂ ਭਗਵੰਤ ਮਾਨ ਨੇ ਕੀਤਾ ਟਵੀਟ
ਪੰਜਾਬੀਆਂ ਦੇ ਇਸ ਪਿਆਰ ਦਾ ਕਰਜ਼ ਉਤਾਰਨ ਲਈ ਮੈਨੂੰ ਕਈ ਜਨਮ ਲੈਣੇ ਪੈਣਗੇ- CM ਭਗਵੰਤ ਮਾਨ
ਭਾਗਵਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼