ਪੰਜਾਬ
ਬਾਦਲ ਦਲ ਦੇ ਬੁਲਾਰੇ ਵਜੋਂ ਜਥੇਦਾਰ ਨੂੰ ਅਕਾਲ ਤਖ਼ਤ 'ਤੇ ਬੈਠਣ ਦੇ ਨੈਤਿਕ ਅਧਿਕਾਰ ਨਹੀਂ : ਕੇਂਦਰੀ ਸਿੰਘ ਸਭਾ
ਕਿਹਾ, ਅਕਾਲੀਆਂ ਦੇ ਹੱਕ ਵਿੱਚ ਖੜ੍ਹੇ ਹੋ ਕੇ ਜਥੇਦਾਰ ਨੇ ਸਮੁੱਚੇ ਸਿੱਖ ਭਾਈਚਾਰੇ ਦਾ ਸਿਰ ਨੀਵਾਂ ਕੀਤਾ
ਦੋ ਕਮਰਿਆਂ ਵਾਲੇ ਕੱਚੇ ਘਰ 'ਚ ਰਹਿਣ ਵਾਲੇ ਤੇ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ MLA ਦੇ ਪ੍ਰਵਾਰ ਨਾਲ ਖ਼ਾਸ ਗੱਲਬਾਤ
ਮੋਬਾਈਲ ਰਿਪੇਅਰ ਦੀ ਦੁਕਾਨ ਤੋਂ ਲੈ ਕੇ ਦਿਹਾੜੀ ਵੀ ਕਰਦੇ ਰਹੇ ਹਨ ਲਾਭ ਸਿੰਘ ਉੱਗੋਕੇ
ਗਊਆਂ ਦੀ ਹੱਤਿਆ ਦਾ ਮਾਮਲਾ : ਹਿੰਦੂ ਸੰਗਠਨ ਵੱਲੋਂ ਕਰਵਾਈਆਂ ਗਈਆਂ ਦੁਕਾਨਾਂ ਬੰਦ, ਕੀਤਾ ਰੋਸ ਮਾਰਚ
ਕਾਰਵਾਈ ਨਾ ਹੋਣ ਦੀ ਸੂਰਤ 'ਚ ਪੂਰੇ ਪੰਜਾਬ ਵਿਚ ਸੰਘਰਸ਼ ਦੀ ਚਿਤਾਵਨੀ
'ਆਪ' ਦੀ ਸਰਕਾਰ ਆਉਂਦੇ ਹੀ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਲੱਗਣੀਆਂ ਸ਼ੁਰੂ
ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਇਹ ਤਸਵੀਰਾਂ ਲਗਾਉਣ ਦੇ ਹੁਕਮ ਹੋਏ ਹਨ ਜਾਰੀ
ਪਠਾਨਕੋਟ ਦੇ ਹਲਕਾ ਭੋਆ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ 'ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ
'ਆਪ' ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਜੱਲਿਆਂ ਵਾਲੇ ਬਾਗ 'ਚ ਟੇਕਿਆ ਮੱਥਾ
ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ
ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਓ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ 'ਚ ਹੋਏ ਸ਼ਾਮਲ
'ਆਪ' ਵੱਲੋਂ ਰੋਡ ਸ਼ੋਅ 'ਚ ਸਰਕਾਰੀ ਬੱਸਾਂ ਵਰਤਣੀਆਂ ਸਰਕਾਰੀ ਖ਼ਜ਼ਾਨੇ ਦੀ ਘੋਰ ਦੁਰਵਰਤੋਂ - ਸੁਖਪਾਲ ਖਹਿਰਾ
ਮੈਂ ਬੇਨਤੀ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਇਹ ਲੋਕਾਂ ਦਾ ਪੈਸਾ ਮੁੜ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ।''
ਪੰਜਾਬ ਵਿੱਚ ਨਵੀਂ ਸਰਕਾਰ ਆਉਣ ’ਤੇ ਇਮਾਨਦਾਰ ਅਫ਼ਸਰਾਂ ਦੀ ਵੀ ਆਸ ਬੱਝੀ
ਪੁਰਾਣੀਆਂ ਸਰਕਾਰਾਂ ਵੇਲੇ ਅੱਖੋਂ ਪਰੋਖੇ ਕਰਕੇ ਇੱਕ ਪਾਸੇ ਕੀਤੇ ਗਏ ਸਨ ਬਹੁਤੇ ਇਮਾਨਦਾਰ ਅਫ਼ਸਰ
ਮੌਸਮ ਨੇ ਫਿਰ ਲਈ ਕਰਵਟ, ਮਾਰਚ ਮਹੀਨੇ ਵਿਚ ਹੀ ਜੂਨ ਦੀ ਗਰਮੀ ਦਾ ਹੋਇਆ ਅਹਿਸਾਸ
ਹੋਲੀ ਤੋਂ ਬਾਅਦ ਵਧੇਗਾ ਗਰਮੀ ਦਾ ਪ੍ਰਕੋਪ