ਪੰਜਾਬ
Kharar News: ਵਿਜੀਲੈਂਸ ਵਿਭਾਗ ਨੇ 8000 ਰੁਪਏ ਰਿਸ਼ਵਤ ਲੈਂਦਿਆਂ ASI ਸੰਜੇ ਕੁਮਾਰ ਨੂੰ ਕੀਤਾ ਕਾਬੂ
ਵਿਰੋਧੀ ਪੱਖ ਨੂੰ ਨੋਟਿਸ ਜਾਰੀ ਕਰਨ ਬਦਲੇ ਮੰਗੇ ਸਨ 10 ਹਜ਼ਾਰ ਰੁਪਏ
Ferozpur News: ਨਸ਼ੇ ਦੀ ਵੱਧ ਮਾਤਰਾ ਨਾਲ 7 ਧੀਆਂ ਦੇ ਪਿਉ ਦੀ ਮੌਤ
ਦਿਹਾੜੀ ਮਜ਼ਦੂਰੀ ਕਰ ਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਮ੍ਰਿਤਕ
Punjab Weather Update: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਮੀਂਹ ਦਾ ਅਲਰਟ ਜਾਰੀ
Punjab Weather Update: ਹਰ ਰੋਜ਼ ਕੜਕਦੀ ਧੁੱਪ ਨੇ ਲੋਕਾਂ ਦਾ ਕੀਤਾ ਬੁਰਾ ਹਾਲ
Punjab Budget 2025-26: ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ
Punjab Budget 2025-26 ਇਹ ਬਜਟ ਇਸ ਵਾਰ 2 ਲੱਖ 15 ਹਜ਼ਾਰ ਕਰੋੜ ਦਾ ਹੋਵੇਗਾ
ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ ਉੱਤੇ ਬੈਠੇ ਵਿਦਿਆਰਥੀ
ਵਿਦਿਆਰਥੀਆਂ ਵਿੱਚ ਭਾਰੀ ਰੋਸ
2017-22 ਦੇ ਕਾਰਜਕਾਲ ਦੌਰਾਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਕਾਰਗੁਜ਼ਾਰੀ ਆਡਿਟ ਬਾਰੇ ਕੈਗ ਦੀ ਰਿਪੋਰਟ ਪੇਸ਼
ਅਪ੍ਰੈਲ 2019 ਤੋਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ 'ਤੇ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ ਵੀ ਕੀਤੀ ਪੇਸ਼
ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਦੀ ਜਾਇਦਾਦ ਜ਼ਬਤ
ਸਾਬਕਾ ਪਟਵਾਰੀ ਇਕਬਾਲ ਦੀ ਜ਼ਮੀਨ ਵੀ ਕੀਤੀ ਕੁਰਕ
Punjab News : GOI ਨੇ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੇ ਸਨਮਾਨ ਲਈ ਦੋ ਵੱਡੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ
Punjab News : ਇਸਦਾ ਉਦੇਸ਼ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਇਲਾਕੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਹੈ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮੁੱਖ ਮੰਤਰੀ ਨਾਇਬ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਦਾ ਨਿੱਘਾ ਸਵਾਗਤ
ਹਰਿਆਣਾ ਦੇ ਮੁੱਖ ਮੰਤਰੀ ਨੂੰ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ।
ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ
ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਦੀ ਜ਼ਰੂਰਤ 'ਤੇ ਵੀ ਦਿੱਤਾ ਜ਼ੋਰ