ਪੰਜਾਬ
ਬੀ.ਬੀ.ਐਮ.ਬੀ. ਤੇ ਬਿਜਲੀ ਮੰਤਰਾਲੇ ਦੇ ਨੋਟੀਫ਼ੀਕੇਸ਼ਨ ਦੇ ਮੱਦੇਨਜ਼ਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
ਬੀ.ਬੀ.ਐਮ.ਬੀ. ਤੇ ਬਿਜਲੀ ਮੰਤਰਾਲੇ ਦੇ ਨੋਟੀਫ਼ੀਕੇਸ਼ਨ ਦੇ ਮੱਦੇਨਜ਼ਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ
‘90 ਫ਼ੀ ਸਦੀ ਫ਼ੇਲ ਵਿਦਿਆਰਥੀ ਜਾਂਦੇ ਨੇ ਵਿਦੇਸ਼ ਪੜ੍ਹਨ’
‘90 ਫ਼ੀ ਸਦੀ ਫ਼ੇਲ ਵਿਦਿਆਰਥੀ ਜਾਂਦੇ ਨੇ ਵਿਦੇਸ਼ ਪੜ੍ਹਨ’
ਯੁੱਧ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ : ਭਗਵੰਤ ਮਾਨ
ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੇ ਮੰਤਰੀ ਵਾਹੋ-ਵਾਹੀ ਕਰਨ ਦੀ ਥਾਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ: ਭਗਵੰਤ ਮਾਨ
ਭਾਖੜਾ ਬਿਆਸ ਪ੍ਰਬੰਧਕੀ ਬੋਰਡ ਤੋਂ ਪੰਜਾਬ ਦਾ ਹੱਕ ਖੋਹਣ ਦਾ ਫੈਸਲਾ ਨਾ-ਬਰਦਾਸ਼ਤਯੋਗ: ਕਰਨੈਲ ਸਿੰਘ ਪੀਰਮੁਹੰਮਦ
ਦੁਨੀਆ ਦੇ ਸਾਰੇ ਮੁਲਕਾ ਨੂੰ ਇਕਜੁੱਟ ਹੋ ਕੇ ਰੂਸ ਦੇ ਤਬਾਹਕੁੰਨ ਫੈਸਲੇ ਦੇ ਵਿਰੋਧ ਕਰਨਾ ਚਾਹੀਦਾ ਹੈ
ਮਾਣਯੋਗ ਰਾਜਪਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ : ਹਰਪਾਲ ਸਿੰਘ ਚੀਮਾ
ਬੀ.ਬੀ.ਐਮ.ਬੀ. 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 'ਆਪ' ਨੇ ਡੀ.ਸੀਜ਼ ਨੂੰ ਦਿੱਤੇ ਮੰਗ ਪੱਤਰ
BBMB ਵਿਚ ਮੈਂਬਰਸ਼ਿਪ ਖ਼ਤਮ ਹੋਣ 'ਚ ਕੇਂਦਰ ਨਾਲੋਂ ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਜ਼ਿਆਦਾ ਜ਼ਿੰਮੇਵਾਰ!
ਜੇਕਰ ਸੂਬਾ ਸਰਕਾਰਾਂ ਨੇ ਸੁਹਿਰਦਤਾਂ ਵਿਖਾਈ ਹੁੰਦੀ ਤਾਂ ਅੱਜ ਪੰਜਾਬ ਹੱਥੋਂ ਚੰਡੀਗੜ੍ਹ ਵਾਂਗ ਬੀ.ਬੀ.ਐਮ.ਬੀ. ਨਾ ਨਿਕਲਦਾ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲਾ : 'ਆਪ' ਦੀ ਜ਼ਿਲ੍ਹਾ ਇਕਾਈ ਵਲੋਂ ADC ਰਾਹੀਂ ਪੰਜਾਬ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ਕਿਹਾ -ਪੰਜਾਬ ਦੇ ਹੱਕਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ, ਇਹ ਕਿਸੇ ਵੀ ਸੂਰਤ ਵਿਚ ਨਹੀਂ ਹੋਣ ਦਿਤਾ ਜਾਵੇਗਾ
ਕਾਨੂੰਨ ਵਿਵਸਥਾ ਨੂੰ ਚੁਸਤ- ਦਰੁਸਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਸਿਆਸੀ ਗ਼ਲਬੇ ਤੋਂ ਮੁਕਤੀ ਜ਼ਰੂਰੀ: ਭਗਵੰਤ ਮਾਨ
ਕਿਹਾ- ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੀ ਰਾਜਾਂ ਦੇ ਜਵਾਨਾਂ 'ਤੇ ਆਧਾਰਿਤ 'ਸਪੈਸ਼ਲ ਪ੍ਰੋਟੈਕਸ਼ਨ ਯੂਨਿਟ' ਬਣਾ ਕੇ ਪੰਜਾਬੀਆਂ ਨੂੰ ਦਿੱਤਾ ਧੋਖ਼ਾ
ਉਚੇਰੀ ਪੜ੍ਹਾਈ ਲਈ 4 ਸਾਲ ਪਹਿਲਾਂ ਯੂਕਰੇਨ ਗਏ ਬਰਨਾਲਾ ਦੇ ਨੌਜਵਾਨ ਦੀ ਮੌਤ, ਪਿਛਲੇ ਇਕ ਮਹੀਨੇ ਤੋਂ ਹਸਪਤਾਲ ਵਿਚ ਦਾਖ਼ਲ ਸੀ ਚੰਦਨ
ਭਾਰਤ ਰਹਿੰਦੇ ਪਰਿਵਾਰ ਦੀ ਪ੍ਰਵਾਨਗੀ ਨਾਲ ਚੰਦਨ ਦਾ ਆਪਰੇਸ਼ਨ ਵੀ ਕੀਤਾ ਗਿਆ ਸੀ।
ਰਾਜਾਸਾਂਸੀ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ, ਹਫ਼ਤੇ ਦੇ 3 ਦਿਨ ਲੰਡਨ ਲਈ ਰਵਾਨਾ ਹੋਵੇਗੀ ਸਿੱਧੀ ਉਡਾਣ
ਏਸ਼ੀਆ ਏਅਰ ਇੰਡੀਆ ਵਲੋਂ ਬਰਸਿੰਘਮ ਲਈ ਹਫ਼ਤੇ ਵਿਚ ਦੋ ਦਿਨ ਦੀ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।