ਪੰਜਾਬ
Punjab News : ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ : ਹਰਭਜਨ ਸਿੰਘ ਈ.ਟੀ.ਓ.
Punjab News : ਫ਼ਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ
ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ
ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.
ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ ਜਾਣਕਾਰੀ
Punjab News : ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼
Punjab News : ਕਿਹਾ, ਸਬੰਧਤ ਸਾਈਟ ਦੀ ਦਿਨ ‘ਚ ਦੋ ਵਾਰ ਸਫਾਈ ਕਰਾਉਣੀ ਯਕੀਨੀ ਬਣਾਈ ਜਾਵੇ
ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਛੱਪੜਾਂ ਦੀ ਬਰਸਾਤਾਂ ਤੋਂ ਪਹਿਲਾਂ ਸਫਾਈ ਦਾ ਟੀਚਾ
ਲੋਕ ਸੰਪਰਕ ਵਿਭਾਗ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਤਰੱਕੀ
ਰਣਦੀਪ ਸਿੰਘ ਆਹਲੂਵਾਲੀਆ ਤੇ ਹਰਜੀਤ ਸਿੰਘ ਗਰੇਵਾਲ ਬਣੇ ਐਡੀਸ਼ਨਲ ਡਾਇਰੈਕਟਰ
Punjab News : ਡੱਲੇਵਾਲ ਨੇ ਪਟਿਆਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਗੁੰਡਾਗਰਦੀ ਤੋਂ ਤੰਗ ਹੋ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
Punjab News : ਜਗਜੀਤ ਸਿੰਘ ਡੱਲੇਵਾਲ ਨੇ ਖਦਸ਼ਾ ਜਾਹਿਰ ਕੀਤਾ ਪੰਜਾਬ ਅਤੇ ਕੇਂਦਰ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡਾਕਟਰਾਂ ਰਾਹੀਂ ਉਨ੍ਹਾਂ ਨੂੰ ਮਾਰ ਸਕਦੀਆਂ ਹਨ
40 ਤੋਂ ਵੱਧ ਐਸਜੀਪੀਸੀ ਮੈਬਰਾਂ ਨੇ ਪੰਥ ਵਿਰੋਧੀ ਮਤੇ ਰੱਦ ਕਰਨ ਲਈ ਮਤਾ ਲਿਆਉਣ ਲਈ ਦਿੱਤੀ ਦਰਖਾਸਤ : ਕਿਰਨਜੋਤ ਕੌਰ
ਸਿੰਘ ਸਾਹਿਬਾਨ ਨੂੰ ਹਟਾਏ ਜਾਣ ਵਾਲੇ ਮਤੇ ਰੱਦ ਕਰੋ, ਪੂਰੇ ਸਿੱਖ ਭਾਈਚਾਰੇ ਦੀ ਤਰਜ਼ਮਾਨੀ ਕਰਦਾ ਮਤਾ ਐਸਜੀਪੀਸੀ ਦਫਤਰ ਦਿੱਤਾ ਗਿਆ
ਅੰਮ੍ਰਿਤਸਰ ਵਿੱਚ ਪੁਲਿਸ ਨੇ ਸਨੈਚਰ ਦਾ ਕੀਤਾ ਐਨਕਾਊਂਟਰ
ਨੌਜਵਾਨ ਦੇ ਖਿਲਾਫ ਸੈਨਚਿੰਗ ਦੇ ਕਈ ਮਾਮਲੇ ਦਰਜ
Punjab News : ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤਸਕਰਾਂ ਦਾ ਸਾਥ ਦੇਣ ਵਾਲਿਆਂ ਨੂੰ ਚਿਤਾਵਨੀ ਦਿੱਤੀ
Punjab News : ਕਿਹਾ ਕਿ ਪਿਛਲੇ 20-22 ਦਿਨ ਤੋਂ ਪੰਜਾਬ ਵਿਚ ਡਰੱਗ ਨੂੰ ਖ਼ਤਮ ਕਰਨ ਵਿਚ ਸਫਲਤਾ ਮਿਲ ਰਹੀ