ਪੰਜਾਬ
ਯੂਕਰੇਨ 'ਚ ਫਸੀ ਲਹਿਰਾਗਾਗਾ ਦੀ ਮਨਪ੍ਰੀਤ ਕੌਰ, ਪਰਿਵਾਰ ਨੇ ਭਾਰਤ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ
ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪੇ ਅਪਣੇ ਬੱਚਿਆਂ ਨੂੰ ਲੈ ਕੇ ਚਿੰਤਤ ਹਨ।
ਯੂਕਰੇਨ 'ਚ ਫਸਿਆ ਅੰਮ੍ਰਿਤਸਰ ਦਾ ਨੌਜਵਾਨ ਸਾਗਰ ਵਧਵਾ
ਪਿਤਾ ਨੇ ਲਗਾਈ ਸਰਕਾਰ ਨੂੰ ਮਦਦ ਦੀ ਗੁਹਾਰ
ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ
ਕਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ
ਮੌਤ ਦੇ ਮੂੰਹੋਂ ਜਾਨ ਬਚਾ ਕੇ ਘਰ ਪਰਤੀ ਅਬੋਹਰ ਦੀ ਕੁੜੀ
ਦਿਨ-ਰਾਤ ਹੋ ਰਹੀ ਬੰਬਾਰੀ, ਬੰਕਰਾਂ 'ਚ ਲੁੱਕ ਕੇ ਜਾਨ ਬਚਾ ਰਹੇ ਬੱਚੇ
CM ਚੰਨੀ ਨੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
ਭਗਵੰਤ ਮਾਨ ਨੇ ਵੀ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
ਦਿਮਾਗੀ ਤੌਰ 'ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ
ਮੌਕੇ 'ਤੇ ਪਹੁੰਚੀ ਪੁਲਿਸ
ਪੰਜਾਬ ਵਿਚ ਠੰਢੀ ਪਈ ਕੋਰੋਨਾ ਦੀ ਲਹਿਰ, 56 ਦਿਨਾਂ ਬਾਅਦ ਕੋਰੋਨਾ ਨਾਲ ਨਹੀਂ ਹੋਈ ਕੋਈ ਮੌਤ
ਪੰਜਾਬ ਵਿਚ 2 ਜਨਵਰੀ ਤੋਂ 26 ਫਰਵਰੀ ਤੱਕ 1,057 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ।
ਯੂਕ੍ਰੇਨ 'ਚ ਫਸੇ ਨਾਗਰਿਕਾਂ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਹੈਲਪਲਾਈਨ ਨੰਬਰ 01722219505 ਅਤੇ 01722219506 ਜਾਰੀ
ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ
ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ’ਚ ਫਸੇ ਲੋਕਾਂ ਦੀ ਮਦਦ ਲਈ 24*7 ਕੰਟਰੋਲ ਰੂਮ ਸਥਾਪਤ
ਹੈਲਪਲਾਈਨ ਨੰਬਰ +91-18001803469 ਕੀਤਾ ਜਾਰੀ
ਯੂਕਰੇਨ ’ਚ ਫਸੇ ਅੰਮ੍ਰਿਤਸਰ ਵਾਸੀਆਂ ਲਈ ਪ੍ਰਸ਼ਾਸਨ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ