ਪੰਜਾਬ
ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਹਿੰਦੂ ਧਰਮ ਬਚਾਉਣ ਲਈ ਕਸ਼ਮੀਰੀ ਪੰਡਤਾਂ ਦੀ ਪੁਕਾਰ ਸਿੱਖ ਗੁਰੂ ਨੇ ਸੁਣੀ
ਹਿੰਦੂ ਧਰਮ ਬਚਾਉਣ ਲਈ ਕਸ਼ਮੀਰੀ ਪੰਡਤਾਂ ਦੀ ਪੁਕਾਰ ਸਿੱਖ ਗੁਰੂ ਨੇ ਸੁਣੀ
ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ
ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ
ਮੁਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ
ਡਰੱਗ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ।
ਹੱਕਾਂ 'ਤੇ ਡਾਕਾ ਹੈ BBMB ਦੇ ਪ੍ਰਬੰਧਨ 'ਚ ਪੰਜਾਬ ਦੀ ਅਹਿਮੀਅਤ ਘਟਾਉਣਾ: ਭਗਵੰਤ ਮਾਨ
ਕਿਹਾ- ਕੇਂਦਰ ਦੇ ਹਮਲਿਆਂ ਲਈ ਪੰਜਾਬ ਦੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਸਰਕਾਰਾਂ ਬਰਾਬਰ ਜ਼ਿੰਮੇਵਾਰ
ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਲਾਂਘੇ ਰਾਹੀਂ ਭਾਰਤ ਲਿਆਂਦਾ ਜਾਵੇ : ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ ਨੇ ਯੂਕਰੇਨ ਦੇ ਵੱਖ ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ।
ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੇ ਮਾਪੇ ਚਿੰਤਤ, ਬੱਚਿਆਂ ਨੇ ਦੱਸੇ ਜ਼ਮੀਨੀ ਹਾਲਾਤ, ਸਰਕਾਰ ਨੂੰ ਲਾਈ ਗੁਹਾਰ
ਵੱਖ-ਵੱਖ ਸੰਸਥਾਵਾਂ ਵਲੋਂ ਇਹਨਾਂ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਸੁਨੀਲ ਜਾਖੜ ਦੀ ਪੰਜਾਬ ਦੇ ਆਗੂਆਂ ਨੂੰ ਅਪੀਲ, ‘ਸਿਆਸੀ ਮਤਭੇਦ ਦੂਰ ਕਰਕੇ ਕੇਂਦਰ ਖ਼ਿਲਾਫ਼ ਮਿਲਾਓ ਹੱਥ’
ਇਕ ਹੋਰ ਟਵੀਟ ਵਿਚ ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪਹਿਲੀ ਵਾਰ ਪੀਸੀਐਸ/ਐਚਸੀਐਸ ਦੀ ਥਾਂ 3 ਡੈਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਮੁੱਖ ਮੰਤਰੀ ਚੰਨੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਵੀ ਪੱਤਰ ਲਿਖ ਕੇ ਕਰ ਚੁੱਕੇ ਨੇ ਅਪੀਲ