ਪੰਜਾਬ
33 ਸਾਲ ਪੁਰਾਣਾ ਰੋਡ ਰੇਜ ਮਾਮਲਾ, ਨਵਜੋਤ ਸਿੱਧੂ ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
ਉਨ੍ਹਾਂ ਨੇ ਆਪਣੇ ਖਿਲਾਫ਼ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਨ ਦੀ ਵੀ ਮੰਗ ਕੀਤੀ ਹੈ।
ਗੈਰ-ਕਾਨੂੰਨੀ ਮਾਈਨਿੰਗ ਮਾਮਲਾ, 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ ਭੇਜਿਆ ਭੁਪਿੰਦਰ ਹਨੀ
ਇਸ ਤੋਂ ਪਹਿਲਾਂ 4 ਫਰਵਰੀ ਨੂੰ ਈਡੀ ਨੇ ਹਨੀ ਨੂੰ ਚਾਰ ਦਿਨ ਦੇ ਰਿਮਾਂਡ 'ਤੇ ਲਿਆ ਸੀ
ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਲਿਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ
ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ/ਈ-ਵੀਜ਼ਾ ਪ੍ਰਾਪਤ ਕਰਨ ਲਈ ਆ ਰਹੀਆਂ ਮੁਸ਼ਕਿਲਾਂ ਬਾਰੇ ਕਰਵਾਇਆ ਜਾਣੂ
ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਮਦਦ ਲਈ ਭਗਵੰਤ ਮਾਨ ਆਏ ਅੱਗੇ, ਹੈਲਪਲਾਈਨ ਨੰਬਰ (9877847778) ਕੀਤਾ ਜਾਰੀ
ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਇਹ ਵੀ ਕੁਮੈਂਟ ਕੀਤੇ ਜਾ ਰਹੇ ਹਨ ਕਿ ਭਗਵੰਤ ਮਾਨ ਵੱਲੋਂ ਜੋ ਇਹ ਕੰਮ ਕੀਤਾ ਗਿਆ ਹੈ ਅਤਿ ਸ਼ਲਾਘਾਯੋਗ ਹੈ।
ਪਾਕਿਸਤਾਨ ਐਲਓਸੀ 'ਤੇ ਮਾਡਲ ਪਿੰਡ ਵਸਾਉਣ ਦੀ ਤਿਆਰੀ 'ਚ, ਚੀਨ ਦੀ ਕਰ ਰਿਹਾ ਰੀਸ
ਪਾਕਿਸਤਾਨ ਐਲਓਸੀ 'ਤੇ ਮਾਡਲ ਪਿੰਡ ਵਸਾਉਣ ਦੀ ਤਿਆਰੀ 'ਚ, ਚੀਨ ਦੀ ਕਰ ਰਿਹਾ ਰੀਸ
ਰੂਸ-ਯੂਕਰੇਨ ਤਣਾਅ: MP ਗੁਰਜੀਤ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਲਿਖੀ ਚਿੱਠੀ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਜਲਦ ਬਾਹਰ ਕੱਢਣ ਦੀ ਅਪੀਲ ਕੀਤੀ ਹੈ।
ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।
ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਹੋਇਆ ਦੇਹਾਂਤ
ਕੱਲ੍ਹ ਪਿੰਡ ਉੱਦੋਵਾਲੀ ਡੇਰਾ ਬਾਬਾ ਨਾਨਕ ਵਿਖੇ ਉਹਨਾਂ ਦਾ ਕੀਤਾ ਜਾਵੇਗਾ ਸਸਕਾਰ
ਅੰਮ੍ਰਿਤਸਰ ਵਿਚ ਆਪਣੇ ਵੋਟਰਾਂ ਨੂੰ ਸ਼ਰਮਸਾਰ ਕਰ ਰਹੇ ਨੇ ਗੁਰਜੀਤ ਔਜਲਾ: ਤਰੁਣ ਚੁੱਘ
ਭਾਜਪਾ ਆਗੂ ਨੇ ਹੈਰਾਨੀ ਜਤਾਈ ਕਿ ਕਾਂਗਰਸ ਦੇ ਸੰਸਦ ਮੈਂਬਰ ਕਾਂਗਰਸ ਸਰਕਾਰ ਖਿਲਾਫ਼ ਹਥਿਆਰ ਕਿਉਂ ਉਠਾ ਰਹੇ ਹਨ।
ਪੰਜ ਸਾਲ ਸੱਤਾ 'ਚ ਰਹੀ ਕਾਂਗਰਸ ਦੇ ਆਗੂਆਂ ਨੂੰ ਹੁਣ ਨਸ਼ਾ ਮਾਫੀਆ ਦੀ ਸਤਾਉਣ ਲੱਗੀ ਚਿੰਤਾ: ਭਗਵੰਤ ਮਾਨ
ਕਾਂਗਰਸੀ ਆਗੂ ਔਜਲਾ ਵੱਲੋਂ ਡੀਜੀਪੀ ਨੂੰ ਲਿਖੇ ਪੱਤਰ ਬਾਰੇ ਮਾਨ ਨੇ ਕਾਂਗਰਸ ਸਰਕਾਰ 'ਤੇ ਚੁੱਕੇ ਸਵਾਲ