ਪੰਜਾਬ
MP ਪ੍ਰਨੀਤ ਕੌਰ ਨੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਦਾ ਕੀਤਾ ਦਾਅਵਾ
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਹੀ ਜਿੱਤਣਗੇ।
ਨਵਜੋਤ ਸਿੱਧੂ ਨੇ ਪਰਿਵਾਰ ਸਮੇਤ ਪਾਈ ਵੋਟ, ਕਿਹਾ- ਮਾਫੀਆ ਹੋਂਦ ਬਚਾਉਣ ਲਈ ਮੇਰੇ ਖਿਲਾਫ ਲੜ ਰਿਹਾ ਹੈ
ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨਾਲ ਸਵਾਮੀ ਸਤਿਆਨੰਦ ਕਾਲਜ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।
ਅਬੋਹਰ ਵਿਖੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ, ਸ਼ਰੇਆਮ ਚੱਲੇ ਇੱਟਾਂ-ਪੱਥਰ
ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਅਬੋਹਰ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਖੂਨੀ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ: ਉੱਘੇ ਸਿਆਸੀ ਆਗੂਆਂ ਨੇ ਪਾਈ ਵੋਟ, ਵੋਟਰਾਂ ਵਿਚ ਭਾਰੀ ਉਤਸ਼ਾਹ
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਲਿਜਾਣ ਲਈ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ- ਜੇ.ਪੀ. ਨੱਡਾ
'ਪੰਜਾਬ ਦਾ ਇੱਕ ਸੁਨਹਿਰੀ ਅਤੇ ਗੌਰਵਮਈ ਇਤਿਹਾਸ ਹੈ, ਜਿਸ 'ਤੇ ਹਰ ਭਾਰਤੀ ਨੂੰ ਮਾਣ ਹੈ'
ਦੋ ਸਿਰ ਤੇ ਇਕ ਧੜ ਵਾਲੇ ਸੋਹਣ ਸਿੰਘ ਅਤੇ ਮੋਹਣ ਸਿੰਘ ਨੇ ਪਾਈ ਵੋਟ
ਅੰਮ੍ਰਿਤਸਰ ਦੇ ਮਾਨਾਵਾਲਾ ਦੇ ਪੋਲਿੰਗ ਬੂਥ ਨੰਬਰ 101 'ਤੇ ਪਾਈ ਵੋਟ
ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ - ਭਗਵੰਤ ਮਾਨ
ਮੋਹਾਲੀ ਦੇ ਗੁਰਦੁਆਰਾ ਸੱਚਾ ਧੰਨ ਵਿਖੇ ਹੋਏ ਨਤਮਸਤਕ
ਪੰਜਾਬ ਵਿਧਾਨ ਸਭਾ ਚੋਣਾਂ: ਵੋਟਿੰਗ ਹੋਈ ਸ਼ੁਰੂ
10 ਮਾਰਚ ਨੂੰ ਆਉਣਗੇ ਨਤੀਜੇ
ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਕਿਹਾ- ਹੁਣ ਸਰਬਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ
ਪੰਜਾਬ ਵਿਧਾਨ ਸਭਾ ਚੋਣਾਂ ਅੱਜ, 1304 ਉਮੀਦਵਾਰਾਂ ਦੀ ਕਿਸਮਤ EVM 'ਚ ਹੋਵੇਗੀ ਕੈਦ
ਚੋਣਾਂ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।