ਪੰਜਾਬ
ਬਿਕਰਮ ਮਜੀਠੀਆ ਨੇ ‘ਆਪ’ ਆਗੂ ਕੁਣਾਲ ਧਵਨ ਨੂੰ ਪਾਈ ਜੱਫੀ, ਤਸਵੀਰ ਨੇ ਸਿਆਸੀ ਹਲਕਿਆਂ ’ਚ ਛੇੜੀ ਚਰਚਾ
ਆਮ ਆਦਮੀ ਪਾਰਟੀ ਅਤੇ ਅਕਾਲੀਆਂ ਦਾ ਗਠਜੋੜ ਹੁਣ ਬਹੁਤ ਸਪੱਸ਼ਟ ਹੈ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
CM ਚੰਨੀ ਦੇ ਭਈਆ ਵਾਲੇ ਬਿਆਨ 'ਤੇ ਪ੍ਰਿਯੰਕਾ ਗਾਂਧੀ ਨੇ ਦਿੱਤਾ ਸਪੱਸ਼ਟੀਕਰਨ
'ਬਿਆਨ ਨੂੰ ਗਲਤ ਢੰਗ ਨਾਲ ਕੀਤਾ ਜਾ ਰਿਹਾ ਪੇਸ਼'
ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ
ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ
ਮੈਨੂੰ ਅਜੇ ਤੱਕ ਪਾਰਟੀ 'ਚੋਂ ਕੱਢੇ ਜਾਣ ਸਬੰਧੀ ਕੋਈ ਨੋਟਿਸ ਨਹੀਂ ਮਿਲਿਆ - ਕੇਵਲ ਢਿੱਲੋਂ
ਜੇ ਕੋਈ ਪੱਤਰ ਮੇਰੇ ਕੋਲ ਪਹੁੰਚਦਾ ਵੀ ਹੈ ਤਾਂ ਮੈਂ ਉਸ ਦਾ ਢੁਕਵਾਂ ਤੇ ਠੋਕ ਕੇ ਜਵਾਬ ਦੇਣਗੇ।
ਸਾਰੀਆਂ ਪਾਰਟੀਆਂ ਸਾਨੂੰ ਹਰਾਉਣ ਲਈ ਇੱਕਠੀਆਂ ਹੋ ਗਈਆਂ, ਤੁਸੀਂ ਜਿਤਾਉਣ ਲਈ ਇੱਕਠੇ ਹੋ ਜਾਓ- ਕੇਜਰੀਵਾਲ
'ਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ 'ਆਪ' ਦੀ ਸਰਕਾਰ ਬਣਾਉਣ ਤੋਂ ਰੋਕਣਾ'
ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਕੈਪਟਨ ਸੰਧੂ ਦੀ ਹਮਾਇਤ ਦਾ ਐਲਾਨ
ਨੌਜਵਾਨਾਂ ਲਈ ਮੇਰੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ-ਸੰਧੂ
ਭਲਕੇ (18 ਫਰਵਰੀ) ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ 'ਤੇ ਪੂਰਨ ਪਾਬੰਦੀ
- ਜ਼ਿਲ੍ਹੇ ਦੇ ਕਿਸੇ ਵੀ ਹਲਕੇ 'ਚ ਬਾਹਰੀ ਵਿਅਕਤੀ ਦੇ ਠਹਿਰਣ 'ਤੇ ਵੀ ਹੈ ਮਨਾਹੀ
ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ ਸਾਫ਼: ਰਾਘਵ ਚੱਢਾ
-ਰਾਘਵ ਚੱਢਾ ਨੇ ਫ਼ਿਰੋਜ਼ਪੁਰ ਦਿਹਾਤੀ ਵਿੱਚ 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ
SGGS ਕਾਲਜ ਵਲੋਂ ਪ੍ਰੋ. ਪੂਰਨ ਸਿੰਘ ਸਾਇੰਸ ਸੁਸਾਇਟੀ ਦੀ ਸ਼ੁਰੂਆਤ
ਗੁਰੂ ਗੋਬਿੰਦ ਸਿੰਘ ਕਾਲਜ ਨੇ ਉੱਘੇ ਵਿਗਿਆਨੀ, ਚਿੰਤਕ ਅਤੇ ਕਵੀ ਪ੍ਰੋ. ਪੂਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪ੍ਰੋ. ਪੂਰਨ ਸਿੰਘ ਸਾਇੰਸ ਸੁਸਾਇਟੀ ਦੀ ਸ਼ੁਰੂਆਤ ਕੀਤੀ
CM ਚੰਨੀ ਨੇ ਨਵਜੋਤ ਸਿੱਧੂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ, ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ
ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚੇ।