ਪੰਜਾਬ
Amritsar News : ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਉਪਾਅ ਹੋਰ ਮਜ਼ਬੂਤ ਕੀਤੇ ਜਾਣ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ
Amritsar News : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ
Patiala News : ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼
Patiala News : ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਵਿਰੁਧ ਰੋਸ
ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ:ਸੰਜੀਵ ਅਰੋੜਾ
1500 ਤੋਂ ਵੱਧ ਲੋਕਾਂ ਲਈ ਸਿੱਧੇ ਰੁਜ਼ਗਾਰ ਦੇ ਨਾਲ-ਨਾਲ ਐਮ.ਐਸ.ਐਮ.ਈ. ਲਈ ਕਾਰੋਬਾਰ ਦੇ ਅਸਿੱਧੇ ਮੌਕੇ ਹੋਣਗੇ ਪੈਦਾ
ਕੇਂਦਰ ਸਰਕਾਰ ਨੂੰ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਣਾ ਚਾਹੀਦਾ ਹੈ: ਪਰਗਟ ਸਿੰਘ
'ਕਾਂਗਰਸ ਹਰ ਹਾਲਤ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ'
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹ ਕਾਰਨ 17 ਲੋਕਾਂ ਦੀ ਮੌਤ
ਪਿਛਲੇ 24 ਘੰਟਿਆਂ ਵਿੱਚ ਹੜ੍ਹਾਂ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ।
Amritsar News : ਸ਼੍ਰੋਮਣੀ ਕਮੇਟੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
Amritsar News : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਰਾਸ਼ਟਰਪਤੀ ਤੇ ਰਾਜਪਾਲ ਆਪਣੇ ਫ਼ੈਸਲਿਆਂ ਲਈ ਕੋਰਟ 'ਚ ਨਹੀਂ ਹੁੰਦੇ ਜਵਾਬਦੇਹ
ਸਮਾਂ ਹੱਦ ਮਾਮਲੇ 'ਤੇ ਸੁਪਰੀਮ ਕੋਰਟ ਕੀਤੀ ਗਈ ਸੁਣਵਾਈ
ਫ਼ਰੀਦਕੋਟ ਰਿਆਸਤ ਦੀ ਸ਼ਾਹੀ ਜਾਇਦਾਦ ਦਾ ਵਿਵਾਦ: ਅੰਮ੍ਰਿਤ ਕੌਰ ਦਾ ਹਿੱਸਾ ਘਟਾਉਣ ਦੇ ਹੁਕਮ 'ਤੇ ਹਾਈ ਕੋਰਟ ਵੱਲੋਂ ਰੋਕ
ਚੰਡੀਗੜ੍ਹ ਅਦਾਲਤ ਨੇ ਜਾਇਦਾਦ ਦਾ ਹਿੱਸਾ 37.5% ਤੋਂ ਘਟਾ ਕੇ ਕੀਤਾ ਸੀ 33.33%
Haryana News : ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ
Haryana News : ਕੈਬਨਿਟ ਬੈਠਕ 'ਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ, 25 ਸਤੰਬਰ ਤੋਂ ਲਾਗੂ ਹੋਵੇਗੀ ਯੋਜਨਾ
ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤਾਇਨਾਤ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼