ਪੰਜਾਬ
ਅਸੀਂ ਪੰਜਾਬ ਨੂੰ ਫਿਰ ਤੋਂ ਬਣਾਵਾਂਗੇ ਰੰਗਲਾ ਪੰਜਾਬ -ਭਗਵੰਤ ਮਾਨ
ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, 'ਆਪ' ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ- ਭਗਵੰਤ ਮਾਨ
ਸਾਡੀ ਸਭ ਤੋਂ ਵੱਡੀ ਗ਼ਲਤੀ ਇਹ ਹੈ ਕਿ ਸਾਡੇ ਰਾਜ ਵਿਚ ਬੇਅਦਬੀ ਹੋਈ- ਸੁਖਬੀਰ ਸਿੰਘ ਬਾਦਲ
ਕਿਹਾ- ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਪੰਥ ਅਤੇ ਪੰਜਾਬ ਦੀ ਲੜਾਈ ਲੜਦੀ ਰਹੀ ਅਤੇ ਲੜਦੀ ਰਹੇਗੀ
ਬਿਕਰਮ ਸਿੰਘ ਮਜੀਠੀਆ ਨੇ ਕਬੂਲ ਕੀਤੀ ਨਵਜੋਤ ਸਿੱਧੂ ਦੀ ਚੁਣੌਤੀ, ਛੱਡਿਆ ਵਿਧਾਨ ਸਭਾ ਹਲਕਾ ਮਜੀਠਾ
ਹੁਣ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ ਮਜੀਠੀਆ
ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਨੇ 8 ਫਰਵਰੀ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ
ਸਕੂਲ, ਕਾਲਜ ਰਹਿਣਗੇ ਬੰਦ
ਮੁੱਖ ਮੰਤਰੀ ਚੰਨੀ ਸਮੇਤ ਇਹਨਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਬੀਤੇ ਦਿਨੀਂ ਭਦੌੜ ਸੀਟ ਤੋਂ ਭਰੀ ਸੀ ਨਾਮਜ਼ਦਗੀ
ਜਗਮੋਹਨ ਸਿੰਘ ਕੰਗ ਨੇ ਛੱਡੀ ਕਾਂਗਰਸ, ਪੁੱਤਰਾਂ ਸਮੇਤ ਆਪ 'ਚ ਹੋਏ ਸ਼ਾਮਲ
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ 'ਆਪ' ਆਗੂ ਰਾਘਵ ਚੱਢਾ ਨੇ ਕੀਤਾ ਸਵਾਗਤ
ਪੰਜਾਬ ਵਿਧਾਨ ਸਭਾ ਚੋਣਾਂ: ਆਜ਼ਾਦ ਚੋਣਾਂ ਲੜਨਗੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ
ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ।
ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਮੁੱਖ ਮੰਤਰੀ ਚੰਨੀ ਨੇ ਭਦੌੜ ਹਲਕੇ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਮੁੱਖ ਮੰਤਰੀ ਚੰਨੀ ਨੇ ਭਦੌੜ ਹਲਕੇ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
'ਆਪ'ਦੀ ਸਰਕਾਰਅਧੂਰੀ ਪਈ ਭਰਤੀ ਪ੍ਰਕਿਰਿਆਅਤੇਖ਼ਾਲੀ ਅਸਾਮੀਆਂ ਪਹਿਲ ਦੇ ਆਧਾਰ ਤੇਭਰੇਗੀਹਰਪਾਲ ਸਿੰਘਚੀਮਾ
'ਆਪ' ਦੀ ਸਰਕਾਰ ਅਧੂਰੀ ਪਈ ਭਰਤੀ ਪ੍ਰਕਿਰਿਆ ਅਤੇ ਖ਼ਾਲੀ ਅਸਾਮੀਆਂ ਪਹਿਲ ਦੇ ਆਧਾਰ 'ਤੇ ਭਰੇਗੀ: ਹਰਪਾਲ ਸਿੰਘ ਚੀਮਾ