ਪੰਜਾਬ
ਲਾਲ ਕਿਲ੍ਹੇ ’ਤੇ ਖ਼ਾਲਸਾਈ ਝੰਡਾ ਝੁਲਾਉਣ ਵਾਲੇ ਜੁਗਰਾਜ ਸਿੰਘ ਦਾ ਅਕਾਲ ਤਖ਼ਤ ’ਤੇ ਸਿੱਖ ਜਥੇਬੰਦੀਆਂ ਨੇ
ਲਾਲ ਕਿਲ੍ਹੇ ’ਤੇ ਖ਼ਾਲਸਾਈ ਝੰਡਾ ਝੁਲਾਉਣ ਵਾਲੇ ਜੁਗਰਾਜ ਸਿੰਘ ਦਾ ਅਕਾਲ ਤਖ਼ਤ ’ਤੇ ਸਿੱਖ ਜਥੇਬੰਦੀਆਂ ਨੇ ਕੀਤਾ ਸਨਮਾਨਤ
ਫੌਜੀ ਕਰਨਗੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਜਿੱਤ ਦਾ ਫੈਸਲਾ
ਪੰਜਾਬ ‘ਚ ਮੁੱਖ ਸਿਆਸੀ ਪਾਰਟੀਆਂ ਦੀਆਂ ਚਿੰਤਾਵਾਂ ਹੋਰ ਵੀ ਵਧ ਗਈਆਂ ਜਦਕਿ ਕਿਸਾਨ ਜਥੇਬੰਦੀਆਂ ਬੜੀ ਤੇਜ਼ੀ ਨਾਲ ਚੋਣ ਮੈਦਾਨ ‘ਚ ਕੁੱਦ ਕੇ ਮੋਰਚੇ ਸੰਭਾਲ ਲਏ
SSM ਦੇ ਉਮੀਦਵਾਰ ਗੁਰਪ੍ਰੀਤ ਕੋਟਲੀ ਨੇ ਦਿੱਤਾ ਹਲਫੀਆ ਬਿਆਨ, ਕਿਹਾ- ‘ਜੋ ਕਹਾਂਗੇ ਉਹ ਕਰਾਂਗੇ’
ਕਿਸਾਨ ਅੰਦੋਲਨ ਫਤਹਿ ਕਰਨ ਮਗਰੋਂ ਪੰਜਾਬ ਦੀ ਸਿਆਸਤ ਵਿਚ ਬਦਲਾਅ ਲਿਆਉਣ ਦੀ ਰਣਨੀਤੀ ਨਾਲ ਕਿਸਾਨ ਅਤੇ ਮਜ਼ਦੂਰ ਚੋਣ ਮੈਦਾਨ ਵਿਚ ਉਤਰੇ ਹਨ।
ਡਿਪਟੀ CM ਓਪੀ ਸੋਨੀ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ, 15 ਸਾਲਾਂ 'ਚ 18 ਗੁਣਾ ਵਧੀ ਜਾਇਦਾਦ
ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ੁੱਕਰਵਾਰ ਦੁਪਹਿਰ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ 2022: ਤੀਸਰੇ ਦਿਨ ਦਾਖ਼ਲ ਹੋਈਆਂ 176 ਨਾਮਜ਼ਦਗੀਆਂ
ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ਵਿਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ।
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ- ਸੁਨੀਲ ਜਾਖੜ
ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸਤ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ
ਹਾਈਕੋਰਟ ਦੇ ਨਿਰਦੇਸ਼ਾਂ 'ਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ
31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਆਪਣੇ ਪਿਤਾ ਦੇ ਭੋਗ 'ਚ ਹੋਣਗੇ ਸ਼ਾਮਲ
ਸੁਖਨਾ ਝੀਲ 'ਤੇ ਮੁੜ ਪਰਤੀ ਰੌਣਕ : ਸੈਲਾਨੀਆਂ ਨੇ ਲਿਆ ਬੋਟਿੰਗ ਦਾ ਆਨੰਦ
ਕੋਰੋਨਾ ਦੇ ਮਾਮਲੇ ਵਧਣ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਸੀ ਬੰਦ
ਪੰਜਾਬ ਚੋਣਾਂ: ਤੀਜੇ ਦਿਨ ਮੰਤਰੀ ਰਾਜਾ ਵੜਿੰਗ ਸਣੇ ਇਹਨਾਂ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
ਅੰਮ੍ਰਿਤਸਰ ਦੇ ਹਲਕਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਵਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਵਿਆਹ ਵਾਲੇ ਘਰ ਵਿਚ ਵਿਛੇ ਸੱਥਰ, ਨੌਜਵਾਨ ਦੀ ਦਰਖ਼ਤ ਨਾਲ ਲਟਕਦੀ ਮਿਲੀ ਲਾਸ਼
ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ