ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ 2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਗਣਤੰਤਰ ਦਿਵਸ ਮੌਕੇ ਵਿੱਲਖਣ ਅਤੇ ਬੇਮਿਸਾਲ ਸੇਵਾਵਾਂ ਲਈ ਸਨਮਾਨ ਜਾਣਗੇ ਪੰਜਾਬ ਪੁਲਿਸ ਦੇ ਜਵਾਨ
ਡੀਜੀਪੀ ਪੰਜਾਬ ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿਤੀ ਵਧਾਈ
ਪੰਜਾਬ ਵਿਧਾਨ ਸਭਾ ਚੋਣਾਂ: ਬਹੁਜਨ ਸਮਾਜ ਪਾਰਟੀ ਨੇ ਜਾਰੀ ਕੀਤੀ 6 ਉਮੀਦਵਾਰਾਂ ਦੀ ਦੂਜੀ ਸੂਚੀ
ਬਸਪਾ ਨੇ ਅਪਣੇ ਹਿੱਸੇ ਦੀਆਂ 20 ਵਿਧਾਨ ਸਭਾ ਸੀਟਾਂ ਵਿਚੋਂ 6 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਹਜ਼ਾਰਾਂ ਮਾਵਾਂ ਦੀਆਂ ਬਦਅਸੀਸਾਂ ਕਾਰਨ ਹੀ ਮਜੀਠੀਆ ਦੀ ਜ਼ਮਾਨਤ ਰੱਦ ਹੋਈ- ਸੁਖਜਿੰਦਰ ਸਿੰਘ ਰੰਧਾਵਾ
ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਲੱਗਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ।
ਜੇ ਮਜੀਠੀਆ ਖ਼ਿਲਾਫ਼ ਇਕ ਵੀ ਸਬੂਤ ਮਿਲ ਗਿਆ ਤਾਂ ਮੈਂ ਸਿਆਸਤ ਛੱਡ ਦੇਵਾਂਗਾ- ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਰੱਗ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਹੋਈ ਬੇਅਦਬੀ ਦੀ ਘਟਨਾ ਦੀ ਭਗਵੰਤ ਮਾਨ ਨੇ ਕੀਤੀ ਸਖ਼ਤ ਨਿਖੇਧੀ
ਕਿਹਾ- ਜੇ ਪੁਰਾਣੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਨੂੰ ਸਜ਼ਾ ਦਿੱਤੀ ਹੁੰਦੀ ਤਾਂ ਅੱਜ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਹੁੰਦੀ
ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਲਗਾਈ 3 ਦਿਨਾਂ ਦੀ ਰੋਕ
ਅਗਾਊਂ ਜ਼ਮਾਨਤ ਰੱਦ ਹੋਣ ਮਗਰੋਂ ਮਜੀਠੀਆ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਸੀ ਛਾਪੇਮਾਰੀ
ਕੈਪਟਨ ਦੀ ਬੇਤੁਕੀ ਬਿਆਨਬਾਜ਼ੀ ਤੋਂ ਲੱਗਦਾ ਹੈ ਕਿ ਉਹ ਸੰਤੁਲਨ ਗੁਆ ਬੈਠੇ ਹਨ- ਬੀਰ ਦਵਿੰਦਰ ਸਿੰਘ
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਯਾਦਦਾਸ਼ਤ ਕੰਮ ਨਹੀਂ ਕਰ ਰਹੀ।
CEO ਪੰਜਾਬ ਨੇ ਦੋ ਸਿਰ ਤੇ ਇਕ ਧੜ ਵਾਲੇ ਸੋਹਣ ਸਿੰਘ ਅਤੇ ਮੋਹਣ ਸਿੰਘ ਨੂੰ ਸੌਂਪੇ ਵੋਟਰ ਪਛਾਣ ਪੱਤਰ
ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਕੀਤਾ ਸ਼ਬਦੀ ਵਾਰ ਤੇ ਸਿੱਧੂ ਨੂੰ ਦਿੱਤੀ ਸਲਾਹ
'ਸਿੱਧੂ ਸਾਬ੍ਹ ਪਹਿਲਾਂ ਖ਼ੁਦ ਨੂੰ ਨਾਮਜ਼ਦ ਕਰਵਾ ਲਓ, 'ਆਪ' ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜ਼ੀ ਬੰਦ ਕਰੋ'