ਪੰਜਾਬ
ਵਾਤਾਵਰਣ ਦੇ ਮੁੱਦੇ ’ਤੇ ਸੰਤ ਸੀਚੇਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਵਾਤਾਵਰਣ ਦੇ ਮੁੱਦੇ ’ਤੇ ਸੰਤ ਸੀਚੇਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
'ਹੁਣ ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ'
ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਲੈਣ ਹਿੱਤ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤ
ਫਿਰੋਜ਼ਪੁਰ 'ਚ ਕੋਰੋਨਾ ਨੇ ਲਈ 4 ਦੀ ਜਾਨ, 203 ਹੋਏ ਸਿਹਤਯਾਬ
ਹੁਣ ਤੱਕ ਸਿਹਤਯਾਬ ਹੋ ਕੇ ਘਰ ਜਾਣ ਵਾਲਿਆਂ ਦੀ ਗਿਣਤੀ 14938 ਹੋ ਗਈ ਹੈ
STF ਲੁਧਿਆਣਾ ਰੇਂਜ ਵਲੋਂ 1 ਕਿੱਲੋ 100 ਗ੍ਰਾਮ ਹੈਰੋਇਨ ਸਣੇ ਇਕ ਆਰੋਪੀ ਕਾਬੂ
ਐੱਸਟੀਐੱਫ ਲੁਧਿਆਣਾ ਰੇਂਜ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਨੂੰ ਇਕ ਕਿਲੋ ਸੌ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਹੰਡਿਆਇਆ ਚੌਕ 'ਤੇ ਤਲਾਸ਼ੀ ਮੁਹਿੰਮ ਦੌਰਾਨ ਫਾਰਚੂਨਰ ਗੱਡੀ 'ਚੋਂ ਬਰਾਮਦ ਹੋਏ 11 ਲੱਖ ਰੁਪਏ
ਉੱਡਣ ਦਸਤੇ ਨੇ ਕੇਸ ਆਮਦਨ ਕਰ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ
ਭੀਖੀ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਦੋ ਲੋਕ ਗੰਭੀਰ ਜ਼ਖ਼ਮੀ
ਬ੍ਰਿਟਿਸ਼ ਕੋਲੰਬੀਆ ਵਿੱਚ ਜੱਜ ਬਣੀ ਪੰਜਾਬ ਦੀ ਧੀ, 31 ਜਨਵਰੀ ਨੂੰ ਸੰਭਾਲੇਗੀ ਅਹੁਦਾ
ਨੀਨਾ ਪੁਰੇਵਾਲ ਉੱਤਰੀ ਖੇਤਰ ਵਿੱਚ ਸੰਭਾਲਣਗੇ ਆਪਣੀ ਜ਼ਿੰਮੇਵਾਰੀ
BJP ਯੁਵਾ ਮੋਰਚਾ ਦੇ Vice President ਵਲੋਂ ਚੋਣ ਕਮਿਸ਼ਨ ਤੋਂ ਮੁਹੰਮਦ ਮੁਸਤਫ਼ਾ ਖ਼ਿਲਾਫ਼ ਕਾਰਵਾਈ ਦੀ ਮੰਗ
ਮੁਹੰਮਦ ਮੁਸਤਫ਼ਾ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ -ਅਸ਼ੋਕ ਸਰੀਨ
ਪੰਜਾਬ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ - ਨਵਜੋਤ ਸਿੱਧੂ
ਮੋਹਾਲੀ ਪੰਜਾਬ ਦਾ ਭਵਿੱਖ ਹੈ ਅਤੇ ਇਸ ਨੂੰ ਪੰਜਾਬ ਦਾ ਆਈ. ਟੀ. ਹੱਬ ਬਣਾਇਆ ਜਾਵੇਗਾ
ਦਰਦਨਾਕ ਹਾਦਸਾ: ਦਰਖ਼ਤ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਤਿੰਨ ਦੋਸਤਾਂ ਦੀ ਮੌਤ
ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ