ਪੰਜਾਬ
ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਦੇ ਸਮਾਗਮਾਂ ’ਚ 100 ਤੋਂ ਵੱਧ ਵਿਅਕਤੀਆਂ ਦੀ ਸ਼ਮੂਲੀਅਤ 'ਤੇ ਲਗਾਈ ਰੋਕ
ਇਸ ਤੋਂ ਇਲਾਵਾ ਇਹਨਾਂ ਸਮਾਗਮਾਂ ਵਿਚ ਝਾਂਕੀਆਂ ਅਤੇ ਵਿਦਿਆਰਥੀ ਸ਼ਾਮਲ ਨਹੀਂ ਹੋਣਗੇ। ਬਾਕੀ ਰਸਮੀ ਗਤੀਵਿਧੀਆਂ ਆਮ ਵਾਂਗ ਹੋਣਗੀਆਂ।
ਜਲੰਧਰ 'ਚ GRP ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 25 ਕਿਲੋ ਗਾਂਜੇ ਸਮੇਤ 2 ਮੁਲਜ਼ਮ ਕਾਬੂ
ਬਿਹਾਰ ਤੋਂ ਲਿਜਾਂਦਾ ਗਿਆ ਸੀ ਗਾਂਜਾ ਤੇ ਪੰਜਾਬ ਵਿੱਚ ਜਾਣਾ ਸੀ ਵੇਚਿਆ
ਪੰਜਾਬ ਚੋਣਾਂ 2022 : ਧੂਰੀ ਹਲਕੇ ਤੋਂ ਚੋਣ ਲੜਣਗੇ ਭਗਵੰਤ ਮਾਨ
ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦਾ ਹੋਣਗੇ ਮੁੱਖ ਮੰਤਰੀ ਚਿਹਰਾ
ਭਾਰਤ-ਪਾਕਿ ਸਰਹੱਦ ’ਤੇ BSF ਨੂੰ 7 ਪੈਕੇਟ ਹੈਰੋਇਨ ਬਰਾਮਦ
ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀਐਸਐਫ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਪਿੰਡ ਮੁਹਾਵਾ ਤੋਂ ਸੱਤ ਪੈਕੇਟ ਹੈਰੋਇਨ ਬਰਾਮਦ ਕੀਤੇ ਗਏ
ਪੰਜਾਬ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 8000 ਹੋਰ ਨਵੇਂ ਮਾਮਲੇ ਆਏ ਸਾਹਮਣੇ
28 ਲੋਕਾਂ ਨੇ ਤੋੜਿਆ ਦਮ
ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ਵਿਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ
ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ਵਿਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ
ਪ੍ਰੋ: ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣ ਰਹੀ ਕੇਜਰੀਵਾਲ ਸਰਕਾਰ ਨੂੰ ਸਿੱਖ ਕਦੇ ਮਾਫ਼ ਨਹੀਂ ਕਰਨਗੇ
ਪ੍ਰੋ: ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣ ਰਹੀ ਕੇਜਰੀਵਾਲ ਸਰਕਾਰ ਨੂੰ ਸਿੱਖ ਕਦੇ ਮਾਫ਼ ਨਹੀਂ ਕਰਨਗੇ : ਬਾਬਾ ਸੋਹਣ ਸਿੰਘ, ਬਾਬਾ ਮੋਹਣ ਸਿੰਘ
ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਲੱਗੇ ਬਹਿਬਲ ਮੋਰਚੇ 'ਚ ਪੰਥਕ ਇਕੱਤਰਤਾ ਅੱਜ
ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਲੱਗੇ ਬਹਿਬਲ ਮੋਰਚੇ 'ਚ ਪੰਥਕ ਇਕੱਤਰਤਾ ਅੱਜ
ਈ.ਡੀ ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ
ਈ.ਡੀ ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ
ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਕਰੇ ਹਾਈਕਮਾਂਡ : ਬ੍ਰਹਮ ਮਹਿੰਦਰਾ
ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਕਰੇ ਹਾਈਕਮਾਂਡ : ਬ੍ਰਹਮ ਮਹਿੰਦਰਾ