ਪੰਜਾਬ
ਨਵਜੋਤ ਸਿੱਧੂ ਨੇ 'ਆਪ' 'ਤੇ ਸਾਧਿਆ ਨਿਸ਼ਾਨਾ, 'ਆਪ ਕੋਲ ਸਾਰੀ ਕਾਂਗਰਸ ਦੀ ਜੂਠ ਹੈ'
'ਜੋ ਗੱਲ ਮੈਂ ਕਰਾਂਗਾ ਉਹ ਨਾ ਤਾਂ 5000 ਵਾਅਦਿਆਂ ਦੀ ਹੈ ਅਤੇ ਨਾ ਹੀ 500 ਵਾਅਦਿਆਂ ਦੀ ਹੈ। ਉਹ 13 ਨੁਕਾਤੀ ਪ੍ਰੋਗਰਾਮ ਦੀ ਹੈ'
ਗੜਸ਼ੰਕਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਪੰਜਾਬ ਲੋਕ ਕਾਂਗਰਸ 'ਚ ਸ਼ਾਮਲ
ਗੋਲਡੀ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਦੀ ਲੋੜ ਹੈ, ਕਿਉਂਕਿ ਉਨ੍ਹਾਂ ਤੋਂ ਬਾਅਦ ਆਏ ਜ਼ਿਆਦਾਤਰ ਆਗੂ ਪੂਰੀ ਤਰ੍ਹਾਂ ਫੇਲ੍ਹ ਰਹੇ ਹਨ।
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
ਸੁਲਤਾਨਪੁਰ ਲੋਧੀ ਤੋਂ ਚੋਣ ਲੜਨਗੇ ਰਾਣਾ ਇੰਦਰ ਪ੍ਰਤਾਪ ਸਿੰਘ
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਦਿੱਲੀ ਦੀਆਂ ਸੜਕਾਂ 'ਤੇ ਦੌੜਨਗੀਆਂ ਬਿਜਲੀ ਨਾਲ ਚੱਲਣ ਵਾਲੀਆਂ ਬੱਸਾਂ
2022 ਦੀਆਂ ਚੋਣਾਂ ਵਿਚ ਇਸ ਵਾਰ ਕਰੜੀ ਟੱਕਰ!
ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਨੇ 16ਵੀਂ ਵਿਧਾਨ ਸਭਾ ਦੀਆਂ ਚੋਣਾਂ
Big Breaking: ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ’ਚੋਂ ਮਿਲਿਆ ਹੈਂਡ ਗ੍ਰਨੇਡ
ਇਲਾਕੇ 'ਚ ਫੈਲੀ ਸਨਸਨੀ
'ਆਪ' ਨੂੰ ਫਿਰੋਜ਼ਪੁਰ ਦਿਹਾਤੀ ਤੋਂ ਝਟਕਾ, ਟਿਕਟ ਮਿਲਣ ਤੋਂ ਬਾਅਦ ਆਸ਼ੂ ਬੰਗੜ ਨੇ ਦਿੱਤਾ ਅਸਤੀਫ਼ਾ
“ਪਾਰਟੀ ਨੀਤੀਆਂ ਤੋਂ ਤੰਗ ਆ ਕੇ ਦਿੱਤਾ ਅਸਤੀਫਾ”
ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, 14 ਦੀ ਬਜਾਏ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ।
ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਨੇ ਕਾਂਗਰਸ ਨੂੰ ਕਿਹਾ ਅਲਵਿਦਾ
ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਲ
ਕਾਂਗਰਸ 'ਚ ਦੂਸਰੀ ਸੂਚੀ ਲਈ ਚਰਚਾ ਸ਼ੁਰੂ, ਇਨ੍ਹਾਂ 12 ਵਿਧਾਇਕਾਂ ਦੀ ਦਾਅਵੇਦਾਰੀ 'ਤੇ ਹੋਵੇਗਾ ਫੈਸਲਾ
31 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ