ਪੰਜਾਬ
ਲੁਧਿਆਣਾ ਤੋਂ ਕਾਂਗਰਸੀ ਨੇਤਾ ਡਾ. ਵਜੀਰ ਸਿੰਘ ਜੱਸਲ 'ਆਪ' ਵਿਚ ਹੋਏ ਸ਼ਾਮਲ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਕੀਤਾ ਸਵਾਗਤ
ਕੋਰੋਨਾ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਹੋਈਆਂ ਜਾਰੀ
25 ਜਨਵਰੀ ਤੱਕ ਨਵੇਂ ਹੁਕਮ ਰਹਿਣਗੇ ਜਾਰੀ
ਚੋਣ ਕਮਿਸ਼ਨ ਨੇ ਰੈਲੀਆਂ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ
ਸਿਆਸੀ ਪਾਰਟੀਆਂ ਨੂੰ ਰਾਹਤ ਦਿੰਦੇ ਹੋਏ 300 ਲੋਕਾਂ ਦਾ ਇਨਡੋਰ ਇਕੱਠ ਕਰਨ ਦੀ ਦਿੱਤੀ ਇਜ਼ਾਜਤ
ਪਾਰਟੀ ਵਲੋਂ ਟਿਕਟ ਕੱਟੇ ਜਾਣ ਮਗਰੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ’ਚ ਹੋਏ ਸ਼ਾਮਲ
ਹਰਜੋਤ ਕਮਲ ਨੂੰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦੀ ਅਗਵਾਈ ਵਿਚ ਭਾਜਪਾ ’ਚ ਸ਼ਾਮਲ ਕੀਤਾ ਗਿਆ ਹੈ।
ਮਾਨਸਾ ਤੋਂ ਟਿਕਟ ਮਿਲਣ 'ਤੇ ਸਿੱਧੂ ਮੂਸੇਵਾਲਾ ਨੇ ਪ੍ਰਗਟਾਈ ਖੁਸ਼ੀ
ਕਿਹਾ- ਵਾਹਿਗੁਰੂ ਦੀ ਕਿਰਪਾ ਨਾਲ ਚੋਣ ਲੜਾਂਗੇ ਵੀ ਅਤੇ ਜਿੱਤਾਂਗੇ ਵੀ
ਲੋਕਾਂ ਅਤੇ ਲੋਕਤੰਤਰ ਲਈ ਖ਼ਤਰਨਾਕ ਹਨ ਭਾਜਪਾ ਅਤੇ ਇਸਦੀਆਂ ‘ਏ, ਬੀ ਅਤੇ ‘ਸੀ’ ਟੀਮਾਂ: ਭਗਵੰਤ ਮਾਨ
-ਕਿਹਾ, 2017 ਵਾਂਗ ‘ਆਪ’ ਨੂੰ ਰੋਕਣ ਲਈ ਫਿਰ ਬਣਨ ਲੱਗੇ ਨਾਪਾਕ ਗਠਜੋੜ, ਸਾਵਧਾਨ ਰਹਿਣ ਪੰਜਾਬੀ
‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ - ਚੀਮਾ
-ਪਿਛਲੇ 48 ਘੰਟਿਆਂ ਵਿੱਚ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜਿਆਦਾ ਫੋਨ ਕਾਲਾਂ, 1.25 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ਼ ਆਏ
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ
- ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿੱਖਣ ਦੀ ਜ਼ਰੂਰਤ, ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡੇ ਜਾਣ ਮਰੀਜ਼
ਰਾਘਵ ਚੱਢਾ ਨੇ ਚੋਣ ਕਮਿਸ਼ਨ 'ਤੇ ਲਾਏ ਇਲਜ਼ਾਮ, ਨਵੀਂ ਪਾਰਟੀ ਦੀ ਰਜਿਸਟਰੇਸ਼ਨ ਲਈ ਨਿਯਮਾਂ ’ਚ ਕੀਤਾ ਬਦਲਾਅ
ਰਾਘਵ ਚੱਢਾ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੱਤਾ ਹੈ।
16 ਜਨਵਰੀ ਨੂੰ ਹਰ ਸਾਲ ਮਨਾਇਆ ਜਾਵੇਗਾ 'ਰਾਸ਼ਟਰੀ ਸਟਾਰਟ-ਅੱਪ ਦਿਵਸ'- PM ਮੋਦੀ
PM ਮੋਦੀ ਨੇ ਨਵੇਂ ਉੱਦਮੀਆਂ ਨਾਲ ਗੱਲਬਾਤ ਦੌਰਾਨ ਕੀਤਾ ਐਲਾਨ