ਪੰਜਾਬ
ਵਿਰੋਧੀਆਂ ਨੇ ਲੋਕ ਮੁੱਦਿਆਂ 'ਤੇ ਸਿਰਫ਼ ਰਾਜਨੀਤੀ ਕੀਤੀ ਹੈ ਕੰਮ ਤਾਂ AAP ਹੀ ਕਰਦੀ ਹੈ: ਹਰਪਾਲ ਚੀਮਾ
-ਕਿਹਾ, ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਕਾਂਗਰਸ ਨੇ ਇਹਨਾਂ ਮੁਲਾਜ਼ਮਾਂ ਦੀ ਪਿੱਠ 'ਚ ਮਾਰਿਆ ਛੁਰਾ
ਪੰਜਾਬ 'ਚ AAP ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵਿਅਕਤੀ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ- ਮਾਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ
ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ 'ਯੂਜ਼ ਐਂਡ ਥ੍ਰੋ' ਕੀਤਾ: ਰਾਘਵ ਚੱਢਾ
- ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀ
'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 9ਵੀਂ ਸੂਚੀ
ਜਲੰਧਰ ਉੱਤਰੀ ਤੋਂ ਦਿਨੇ'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ 9ਵੀਂ ਸੂਚੀ ਸ਼ ਢਾਲ ਸਮੇਤ ਵੱਖ-ਵੱਖ ਇਲਾਕਿਆਂ ਤੋਂ 5 ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਕੋਰੋਨਾ ਪਾਜ਼ੇਟਿਵ
ਉਹਨਾਂ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਕਾਂਗਰਸ ਜਲਦ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ, ਸਿੱਧੂ ਨੇ ਕਿਹਾ- ਸੋਚ ਸਮਝ ਕੇ ਲਵਾਂਗੇ ਫੈਸਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ।
ਬਿਕਰਮ ਮਜੀਠੀਆ ‘ਤੇ ਦਰਜ FIR ਮਾਮਲੇ ‘ਚ ਪੰਜਾਬ ਸਰਕਾਰ ਨੇ ਦਾਖ਼ਲ ਕੀਤਾ 17 ਪੰਨ੍ਹਿਆਂ ਦਾ ਜਵਾਬ
ਬਿਕਰਮ ਮਜੀਠੀਆ ‘ਤੇ ਲਾਏ ਗੰਭੀਰ ਇਲਜ਼ਾਮ
ਨੈਸ਼ਨਲ ਸ਼ਤਰੰਜ ਖਿਡਾਰਨ ਮਲਿਕਾ ਹਾਂਡਾ ਦੀਆਂ ਆਸਾਂ ਨੂੰ ਪਿਆ ਬੂਰ, ਸਰਕਾਰੀ ਨੌਕਰੀ ਦਾ ਮਿਲਿਆ ਭਰੋਸਾ
ਪੰਜਾਬ ਸਰਕਾਰ ਵਲੋਂ ਕੋਚ ਦੀ ਨੌਕਰੀ ਤੇ ਆਰਥਿਕ ਮਦਦ ਦਾ ਮਿਲਿਆ ਭਰੋਸਾ
Bulli Bai ਐਪ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਾਅਦ Sulli Deal ਐਪ ਦਾ ਮਾਸਟਰਮਾਂਈਡ ਵੀ ਗ੍ਰਿਫ਼ਤਾਰ
ਪੁਲਿਸ ਟੈਕਨੀਕਲ ਤੇ ਫਾਰੈਂਸਿਕ ਜਾਂਚ ਰਾਹੀਂ ਇਸ ਸਬੰਧੀ ਸਬੂਤ ਲੱਭਣ ਦਾ ਯਤਨ ਕਰ ਰਹੀ ਹੈ।
ਬਲਬੀਰ ਰਾਜੇਵਾਲ ਦਾ ਬਿਆਨ- ਚੋਣਾਂ ਵਿਚ ਗੁਰਨਾਮ ਚੜੂਨੀ ਨਾਲ ਸਮਝੌਤੇ ਨੂੰ ਲੈ ਕੇ ਬਣਾਈ ਗਈ ਕਮੇਟੀ
ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।