ਪੰਜਾਬ
ਅੰਮ੍ਰਿਤਸਰ : ਦੁਕਾਨ ’ਤੇ ਗੋਲੀਬਾਰੀ ’ਚ ਦੁਕਾਨਦਾਰ ਬੁਰੀ ਤਰ੍ਹਾਂ ਜ਼ਖ਼ਮੀ
ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਫਿਰੌਤੀ ਦੇ ਫੋਨ ਆ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ
ਆਪ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ*
ਸੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਈਆਂ, ਕਿਹਾ- ਕੇਂਦਰ ਸਰਕਾਰ ਦੇਸ਼ ਦੇ ਵਿਕਾਸ ਵਿੱਚ ਖੇਤੀਬਾੜੀ ਖੇਤਰ ਦੇ ਅਥਾਹ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰੇ
ਪਟਿਆਲਾ ’ਚ ਫ਼ੌਜੀ ਕਰਨਲ ਦੀ ਕਥਿਤ ਕੁੱਟਮਾਰ ਦਾ ਮਾਮਲਾ : ਕਰਨਲ ਬਾਠ ਦੇ ਬਿਆਨ 'ਤੇ ਦਰਜ ਕੀਤੀ ਤਾਜ਼ਾ FIR, ਨਿਰਪੱਖ ਜਾਂਚ ਲਈ SIT ਬਣਾਈ
ਮੁਅੱਤਲੀ ਅਧੀਨ ਰੱਖੇ ਗਏ ਸਬੰਧਤ ਪੁਲਿਸ ਅਧਿਕਾਰੀ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ
ਪਟਿਆਲਾ ’ਚ ਫ਼ੌਜੀ ਕਰਨਲ ਦੀ ਕਥਿਤ ਕੁੱਟਮਾਰ ਦਾ ਮਾਮਲਾ : ਪਤਨੀ ਨੇ CBI ਜਾਂਚ ਦੀ ਮੰਗ ਕੀਤੀ
ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ
ਬਾਜਵਾ ਨੇ ਐਸਐਸਪੀ ਨਾਨਕ ਸਿੰਘ ਦੇ ਤਬਾਦਲੇ ਦੀ ਜ਼ੋਰਦਾਰ ਮੰਗ ਕੀਤੀ
ਪਟਿਆਲਾ ਦੇ ਐਸਐਸਪੀ ਦੀ ਬਦਲੀ ਕਰਨ ਦੀ ਮੰਗ ਕੀਤੀ
ਪਟਿਆਲਾ ਦੇ ਕਾਲੀ ਮਾਤਾ ਮੰਦਰ ਬਾਹਰ ਹਿੰਦੂ ਨੇਤਾਵਾਂ ਵਿਚਕਾਰ ਹੋਈ ਤਿੱਖੀ ਬਹਿਸਬਾਜ਼ੀ
ਗੱਲ ਹੱਥੋਪਾਈ ਤਕ ਪਹੁੰਚੀ, ਪ੍ਰਸ਼ਾਦ ਵਾਲੀਆਂ ਰੇੜ੍ਹੀਆਂ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ
ਹਾਈ ਕੋਰਟ ਨੇ ਕਿਸਾਨ ਆਗੂਆਂ ਦੀ ਹਿਰਾਸਤ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਹਾਈ ਕੋਰਟ ’ਚ ਇਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ
Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ
Punjab Congress Protest: ਔਰਤਾਂ ਨੂੰ 1000 ਰੁਪਏ ਦੇ ਵਾਅਦੇ ਤੋਂ ਮੁਨਕਰ ਹੋਈ ਆਪ ਸਰਕਾਰ ਖਿਲਾਫ਼ ਮਹਿਲਾ ਕਾਂਗਰਸ ਦਾ ਪ੍ਰਦਰਸ਼ਨ
ਇਹ ਵਿਰੋਧ ਪ੍ਰਦਰਸ਼ਨ ਪੰਜਾਬ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕੀਤਾ ਗਿਆ ਸੀ।
Punjab News: ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਖੇਤਾਂ ਵਿੱਚ ਡਿੱਗੀ ਕਾਰ
ਗੱਡੀ ਵਿੱਚ ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ।