ਪੰਜਾਬ
CM ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
Mansa News: ਜੱਜ ਦੇ ਛੁੱਟੀ ’ਤੇ ਹੋਣ ਕਾਰਨ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਨਹੀਂ ਹੋਈ ਗਵਾਹੀ
ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ।
ਮੰਤਰੀ ਚੀਮਾ ਅਤੇ ਹਰਜੋਤ ਬੈਂਸ ਨੇ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਕੀਤਾ ਉਦਘਾਟਨ
ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ
Punjab News: ਦੂਜੇ ਰਾਜਾਂ ’ਚ ਬੰਦ ਪੰਜਾਬ ਦੇ ਲੋੜੀਂਦੇ ਕੈਦੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ- ਹਰਪਾਲ ਚੀਮਾ
ਕੈਦੀਆਂ ਨੂੰ ਆਦਾਨ-ਪ੍ਰਦਾਨ ਕਰਨ ਲਈ ਲਿਆਂਦੀ ਗਈ ਨਵੀਂ ਪਾਲਿਸੀ
ਡੁੱਬ ਰਹੇ ਵਿਅਕਤੀ ਨੂੰ ਬਚਾਉਂਦੇ ਹੋਏ ਦੂਜਾ ਵੀ ਡੁੱਬਿਆ, ਦੋਵਾਂ ਦੀ ਮੌਤ
ਮ੍ਰਿਤਕਾਂ ਦੀ ਪਹਿਚਾਣ ਚਮਕੌਰ ਸਿੰਘ ਤੇ ਸ਼ਰਨਪ੍ਰੀਤ ਵਜੋਂ ਹੋਈ ਹੈ
Mohali News : ਜ਼ਿਲ੍ਹਾ ਮੋਹਾਲੀ ਦੇ ਖਰੜ ਦੇ ਕੋਲ ਹਿਮਾਚਲ ਦੀ ਬੱਸ ਦੇ ਉੱਪਰ ਹਮਲਾ
Mohali News : ਦੋ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Amritsar News: ਨਾਬਾਲਗ਼ ਖਿਡਾਰੀ ਗੁਰਸੇਵਕ ਸਿੰਘ ਕਤਲ ਮਾਮਲੇ ’ਚ ਪੁਲਿਸ ਨੇ ਲੋੜੀਂਦੇ ਮੁਲਜ਼ਮ ਦਾ ਕੀਤਾ ਐਨਕਾਊਂਟਰ
ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਗਈ ਸੀ ਪੁਲਿਸ
Shree Brar ਨੇ ਆਪਣੇ ਨਾਲ ਹੋਈ ਠੱਗੀ ਦਾ ਕੀਤਾ ਖ਼ੁਲਾਸਾ
ਕਿਹਾ, ਪਿੰਕੀ ਧਾਲੀਵਾਲ ਨੇ ਮੇਰੇ ਖਾਤੇ ਨਾਲ ਆਪਣਾ ਨੰਬਰ ਕਰਵਾਇਆ ਲਿੰਕ
Bathinda News : ਬਠਿੰਡਾ ਵਿਖੇ 18ਵਾਂ ਵਿਰਾਸਤੀ ਮੇਲੇ ਦੇ ਤਹਿਤ ਕੱਢੀ ਗਈ ਝਾਕੀ
Bathinda News : ਵੱਡੀ ਗਿਣਤੀ ’ਚ ਵੱਖ-ਵੱਖ ਸੂਬਿਆਂ ਤੋਂ ਆਏ ਹੋਏ ਕਲਾਕਾਰਾਂ ਨੇ ਆਪਣੀ ਕਲਾਕਾਰੀ ਕੀਤੀ ਪੇਸ਼, ਪੰਜਾਬੀ ਵਿਰਸੇ ਨੂੰ ਦਰਸਾਉਂਦਾ ਕੱਢਿਆ ਜਾ ਰਿਹੈ ਝਾਕੀ
Faridkot News : ਫ਼ਰੀਦਕੋਟ ’ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਕੈਂਟਰ ਨੇ ਪਿੱਛੋਂ ਮਾਰੀ ਟੱਕਰ
Faridkot News : ਹਾਦਸੇ ’ਚ 15 ਸਾਲ ਦੇ ਬੱਚੇ ਦੀ ਮੌਤ, 5 ਗੰਭੀਰ ਜ਼ਖ਼ਮੀ, ਪੁਲਿਸ ਨੇ ਕੈਂਟਰ ਚਾਲਕ ਨੂੰ ਕੀਤਾ ਕਾਬੂ