ਪੰਜਾਬ
War on drugs: 96ਵੇਂ ਦਿਨ 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ
ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 82 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ
ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ
ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ
Mohali News : ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ
Mohali News : ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ’ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ
Chandigarh News : ਨਗਰ ਨਿਗਮ ਤੇ ਨਿਹੰਗਾਂ ਵਿਚਾਲੇ ਝੜਪ ਦਾ ਮਾਮਲਾ ’ਚ 3 ਨਿਹੰਗ ਗ੍ਰਿਫ਼ਤਾਰ
Chandigarh News : ਸ਼ਰਦਾਈ ਦੀ ਸਟਾਲ ਹਟਾਉਣ 'ਤੇ ਨਿਹੰਗਾਂ ਨੇ ਕੀਤਾ ਵਿਰੋਧ
Jalandhar News : ਆਦਮਪੁਰ ’ਚ ਕਤਲ ਦਾ ਮਾਮਲਾ, 6 ਮੁਲਜ਼ਮਾਂ ਨੂੰ ਕੀਤਾ ਕਾਬੂ
Jalandhar News : ਪਤਨੀ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਫਿਰੌਤੀ ਦੇ ਕੇ ਆਪਣੇ ਪਤੀ ਨੂੰ ਮਾਰ ਦਿੱਤਾ
Ludhiana West by-election: 14 ਉਮੀਦਵਾਰ ਲੜਨਗੇ ਚੋਣ: ਸਿਬਿਨ ਸੀ
19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Fraud by agents: ਪੰਜਾਬ ਤੋਂ 'ਓਜ਼ ਵਾਇਆ ਈਰਾਨ': ਏਜੰਟਾਂ ਨੇ ਤਿੰਨਾਂ ਨੂੰ ਲੈਣ ਲਈ 10 ਰੁਪਏ ਦੇ ਨੋਟ ਨੂੰ ਬਣਾਇਆ ਸੀ ਕੋਡ
ਈਰਾਨ ਵਿੱਚ ਬੰਧਕ ਬਣਾਏ ਪੰਜਾਬੀ ਨੌਜਵਾਨਾਂ ਨੂੰ ਕੋਡਿੰਗ ਲਈ ਭੇਜਣਾ ਸੀ ਆਸਟ੍ਰੇਲੀਆ
Shivraj Chouhan in Punjab: ਅੰਦਲੋਨ ਮਗਰੋਂ ਪੰਜਾਬ ਦੇ ਕਿਸਾਨਾਂ ਨੂੰ ਪਹਿਲੀ ਵਾਰ ਜ਼ਮੀਨੀ ਪੱਧਰ 'ਤੇ ਮਿਲਣ ਆਏ ਮੰਤਰੀ ਸ਼ਿਵਰਾਜ ਚੌਹਾਨ
ਕਿਸਾਨੀ ਨੂੰ ਬਚਾਉਣ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ - ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ
Punjab News : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪੋਲਿਸੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ- ਜਾਣੋ ਜ਼ਮੀਨ ਮਾਲਕਾਂ ਨੂੰ ਕੀ ਹੋਵੇਗਾ ਫਾਇਦਾ
Punjab News : ਸੂਬੇ ਦੇ 27 ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤੀ ਜਾਵੇਗੀ
Ferozepur Murder News: ਫ਼ਿਰੋਜ਼ਪੁਰ ਦੇ ਮਖੂ ਗੇਟ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਕੇ ’ਤੇ ਮੌਤ
'ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ'