ਪੰਜਾਬ
ਬੇਅਦਬੀ ਕੇਸ ਦੇ ਟਰਾਇਲ ਚੰਡੀਗੜ੍ਹ ਤਬਦੀਲ ਕੀਤੇ
ਸਾਰੀਆਂ ਧਿਰਾਂ ਨੂੰ ਸੁਨਣ ਉਪਰੰਤ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ
ਪਿੰਡ ਝਾਮਪੁਰ 'ਚ 15 ਸਾਲਾ ਲੜਕੇ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ, ਤਿੰਨ ਦਿਨਾਂ ਬਾਅਦ ਮਿਲੀ ਲਾਸ਼
ਨੌਜਵਾਨ ਹੋਲੀ ਵਾਲੇ ਦਿਨ ਤੋਂ ਲਾਪਤਾ ਸੀ, ਉਸਦੇ ਪਿਤਾ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
MP ਮਾਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਵੱਡੇ ਰੇਲਵੇ ਪ੍ਰਾਜੈਕਟਾਂ ਦੀ ਕੀਤੀ ਮੰਗ
ਰੇਲ ਗੱਡੀਆਂ ਵਿੱਚ ਚੋਰੀ ਰੋਕਣ ਲਈ ਰੇਲਵੇ ਨੂੰ ਫੈਸਲਾਕੁੰਨ ਕਦਮ ਚੁੱਕਣੇ ਚਾਹੀਦੇ ਹਨ: ਕੰਗ
ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ: ਵਰੁਣ ਸ਼ਰਮਾ
ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ
'ਆਪ' ਸਰਕਾਰ ਨੇ ਓਟੀਐਸ ਨਾਲ ਸਬੰਧਤ ਉਦਯੋਗਪਤੀਆਂ ਦੀ 32 ਸਾਲ ਪੁਰਾਣੀ ਮੰਗ ਕੀਤੀ ਪੂਰੀ : ਅਰਵਿੰਦ ਕੇਜਰੀਵਾਲ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ
ਤਰਨਤਾਰਨ ਵਿਖੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, 4 ਗ੍ਰਿਫ਼ਤਾਰ
ਗੋਲੀ ਲੱਗਣ ਨਾਲ 2 ਤਸਕਰ ਜ਼ਖ਼ਮੀ
'ਯੁੱਧ ਨਸ਼ਿਆ ਵਿਰੁੱਧ' ਨੂੰ ਲੈ ਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੇ ਅੰਕੜੇ
1 ਮਾਰਚ ਤੋਂ ਹੁਣ ਤੱਕ 1651 ਮਾਮਲੇ ਕੀਤੇ ਦਰਜ
ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਬਾਰੇ ਆਖ਼ਰੀ ਫ਼ੈਸਲਾ ਕਰਨ ਲਈ ਇਕ ਦਿਨ ਦਾ ਮੰਗਿਆ ਸਮਾਂ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ
ਗੰਜਾਪਨ ਦੂਰ ਕਰਨ ਸੰਬੰਧੀ ਲਾਏ ਕੈਂਪ ਦੇ ਮਾਮਲੇ 'ਚ 2 ਵਿਅਕਤੀਆਂ ਖਿਲਾਫ਼ ਕੇਸ ਦਰਜ
ਤੇਜਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ