ਪੰਜਾਬ
ਨਿਹੰਗ ਸਿੰਘ ਦਲਾਂ ਨੇ ਕੀਤਾ ਮਤਾ : ਮਰਿਆਦਾ ਦੇ ਉਲੰਘਣ ਨਾਲ ਬਣੇ ਜਥੇਦਾਰ ਨੂੰ ਨਿਹੰਗ ਸਿੰਘ ਮਾਨਤਾ ਨਹੀਂ ਦਿੰਦੇ: ਸਮੂਹ ਨਿਹੰਗ ਸਿੰਘ ਜਥੇਬੰਦੀਆਂ
ਨਿਹੰਗ ਸਿੰਘ ਦਲਾਂ ਨੇ ਕੀਤਾ ਮਤਾ : ਤਰਨਾ ਦਲਾਂ ਦੇ ਮੁਖੀਆਂ ਨੇ ਪ੍ਰੈੱਸ ਮੂਹਰੇ ਇੱਕਤਰ ਹੋ ਕੇ ਮੌਜੂਦਾ ਹਲਾਤਾਂ ਬਾਰੇ ਜਾਣਕਾਰੀ ਜਨਤਕ ਕੀਤੀ
ਯੁੱਧ ਨਸ਼ਿਆ ਵਿਰੁੱਧ: 1572 ਮਾਮਲੇ ਕੀਤੇ ਦਰਜ, 2364 ਵਿਅਕਤੀਆਂ ਨੂੰ ਗ੍ਰਿਫ਼ਤਾਰ
ਕੋਈ ਵੀ ਨਸ਼ਾ ਤਸਕਰ ਬਖ਼ਸ਼ਿਆ ਨਹੀਂ ਜਾਵੇਗਾ: ਵਿੱਤ ਮੰਤਰੀ ਚੀਮਾ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦੋ ਹਵਾਲਾ ਆਪਰੇਟਰ ਗ੍ਰਿਫ਼ਤਾਰ , 17.60 ਲੱਖ ਰੁਪਏ, 4000 ਡਾਲਰ ਬਰਾਮਦ
561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਹੋਇਆ
"ਯੁੱਧ ਨਸ਼ਿਆਂ ਵਿਰੁੱਧ: ਮੋਹਾਲੀ ਪੁਲਿਸ ਨੇ ਡਰੱਗ ਹੌਟਸਪੌਟ ਤ੍ਰਿਵੇਦੀ ਕੈਂਪ 'ਤੇ ਕੀਤੀ ਚੌਥੇ ਦਿਨ ਵੀ ਛਾਪੇਮਾਰੀ
ਪੁਲਿਸ ਨੇ ਕਈ ਨਸ਼ਾ ਤਸਕਰ ਕੀਤੇ ਕਾਬੂ
Jagraon Jewellery Shop Shooting : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ, ਪਿਸਤੌਲ ਬਰਾਮਦ
Jagraon Jewellery Shop Shooting : ਗ੍ਰਿਫ਼ਤਾਰ ਮੁਲਜ਼ਮ ਸੱਜੀ ਲੱਤ 'ਤੇ ਗੋਲੀ ਲੱਗਣ ਨਾਲ ਹੋਇਆ ਜ਼ਖ਼ਮੀ, ਇਲਾਜ ਲਈ ਸਿਵਲ ਹਸਪਤਾਲ ਭੇਜਿਆ: ਏਡੀਜੀਪੀ
Amritsar News : ਅੰਮ੍ਰਿਤਸਰ ਦਿੱਲੀ ਮਾਰਗ ’ਤੇ ਟਰੈਕਟਰ ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਦੋ ਦੀ ਮੌਤ
Amritsar News : ਸ੍ਰੀ ਅਨੰਦਪੁਰ ਸਾਹਿਬ ਤੋਂ ਸੰਗਤ ਵਾਪਸ ਲੈ ਕੇ ਆ ਰਿਹਾ ਸੀ ਟਰੈਕਟਰ ਚਾਲਕ, ਟੱਕਰ ਕਾਰਨ ਬੇਕਾਬੂ ਟਰੈਕਟਰ ਡਿਵਾਈਡਰ ’ਤੇ ਪਲਟਿਆ
Punjab News: MP ਮੀਤ ਹੇਅਰ ਨੇ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਚੁੱਕੇ ਸਵਾਲ
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੌਣ ਜ਼ਿੰਮੇਵਾਰ ਹੈ?
ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਅਕਾਲੀ ਦਲ ਦੇ ਹਿਤੈਸ਼ੀਆਂ ਤੇ ਪੰਥਕ ਧਿਰਾਂ ਨੂੰ ਅਪੀਲ
18 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰ ਕੇ ਸ਼ੁਰੂ ਹੋਵੇਗੀ ਭਰਤੀ
Amritsar News : ਭਗਵੰਤ ਮਾਨ ਹੀ ਪੂਰੇ ਪੰਜ ਸਾਲ ਬਣੇ ਰਹਿਣਗੇ ਮੁੱਖ ਮੰਤਰੀ : ਕੇਜਰੀਵਾਲ
Amritsar News : ਕਿਹਾ -ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ
ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਨ ਦੇ ਮੂਡ ਵਿਚ ਪੰਜਾਬ ਪੁਲਿਸ
ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆ ਕੇ ਕੀਤੀ ਜਾਵੇਗੀ ਕਾਰਵਾਈ