ਪੰਜਾਬ
Amritsar News: ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਹਮਲੇ 'ਚ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ 4 ਜ਼ਖ਼ਮੀਂ
ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਤੁਰੰਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ
Sri Anandpur Sahib News : ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੀਐਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਹੋਏ ਨਤਮਸਤਕ
Sri Anandpur Sahib News : ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ
Faridkot Encounter News: ਪੰਜਾਬ ਦੇ ਫਰੀਦਕੋਟ ਵਿੱਚ ਮੁਕਾਬਲੇ ਤੋਂ ਬਾਅਦ ਗੈਂਗਸਟਰ ਦਾ ਸਾਥੀ ਗ੍ਰਿਫ਼ਤਾਰ
ਪੁਲਿਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੰਨੀ ਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab News: ਮੋਗਾ ’ਚ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ
ਪੁਰਾਣੀ ਰੰਜ਼ਿਸ਼ ਦੱਸਿਆ ਜਾ ਰਿਹਾ ਕਤਲ ਦਾ ਕਾਰਨ
'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ
ਪੰਜਾਬ 'ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਭਵਕੀਰਤ ਸਿੰਘ ਨੂੰ ਖੁਦ ਹਰਪਾਲ ਚੀਮਾ ਨੇ ਮਾਪਿਆਂ ਨੂੰ ਸੌਂਪਿਆ, ਕਿਹਾ- 'ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ'
ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ
Punjab News : ਅਗਵਾ ਕੀਤਾ ਬੱਚਾ ਬਰਾਮਦ ਕਰਨ ’ਤੇ ‘ਆਪ’ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ
Punjab News : ਕਿਹਾ - ਸਰਕਾਰ ਦੀ ਅਪਰਾਧੀਆਂ ਲਈ ਜ਼ੀਰੋ ਟਾਲਰੈਂਸ ਨੀਤੀ ਹੈ, ਅਪਰਾਧੀ ਸਮਝ ਲੈਣ ਕਿ ਉਹ ਸਰਕਾਰ ਨਾਲ ਮੱਥਾ ਲਗਾ ਰਹੇ ਹਨ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਾਮਲਾ ਦਰਜ
ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ
ਵਿਜੀਲੈਂਸ ਨੇ ਵਸੀਕਾ ਨਵੀਸ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਕਾਬੂ
ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ