ਪੰਜਾਬ
ਪ੍ਰਧਾਨ ਦੀ ਚੋਣ ਲਈ ਆਖਰੀ ਫੈਸਲਾ ਪੂਰਨ ਲੋਕਤੰਤਰਿਕ ਤਰੀਕੇ ਜ਼ਰੀਏ ਡੈਲੀਗੇਟ ਕਰਨਗੇ : ਭਰਤੀ ਕਮੇਟੀ
ਕਿਸੇ ਵੀ ਆਗੂ ਦੇ ਨਿੱਜੀ ਬਿਆਨ ਸੁਝਾਅ ਦਾ ਰੂਪ ਹੋ ਸਕਦੇ ਹਨ, ਪਰ ਆਖਰੀ ਫ਼ੈਸਲਾ ਚੁਣੇ ਡੈਲੀਗੇਟ ਹੀ ਕਰਨਗੇ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
Punjab News : “ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ
Punjab News : ਯੋਜਨਾ ਦੇ ਜੁਲਾਈ 2025 ਦੇ ਡਰਾਅ ਵਿੱਚ 257 ਜੇਤੂਆਂ ਨੇ ਜਿੱਤੇ 15,30,015 ਰੁਪਏ
Sangrur News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੁੱਜੇ
Sangrur News : ਵਿਕਾਸ ਕਾਰਜਾਂ ਲਈ 1 ਕਰੋੜ 78 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ
Dhakauli ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਨੂੰ ਕੀਤਾ ਕਾਬੂ
ਪੁਲਿਸ ਨੇ ਮੁਲਜ਼ਮਾਂ ਕੋਲੋਂ ਸੋਨੇ-ਚਾਂਦੀ ਸਮੇਤ 8 ਲੱਖ ਰੁਪਏ ਵੀ ਕੀਤੇ ਬਰਾਮਦ
Mandi Gobindgarh News : ਸ਼ਹੀਦ ਹਰਮਿੰਦਰ ਸਿੰਘ ਦਾ ਜੱਦੀ ਪਿੰਡ ਮੰਡੀ ਗੋਬਿੰਦਗੜ੍ਹ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Mandi Gobindgarh News : ਬੀਤੇ ਦਿਨ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਹੋਏ ਸਨ ਸ਼ਹੀਦ
Sangrur News : ਧੂਰੀ 'ਚ ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਦਿਤੀ ਸ਼ਰਧਾਂਜਲੀ
Sangrur News : 17 ਕਰੋੜ 21 ਲੱਖ ਦੀ ਲਾਗਤ ਵਾਲੇ 2 ਸੜਕਾਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ ਦੇ ਸਮਾਜ ਸੇਵੀ ਤੇ ਯੂਟਿਊਬਰ ਸੈਮ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਗੋਲੀਆਂ ਚਲਾਉਣ ਦੀ ਘਟਨਾ ਸੀਸੀਟੀਵੀ ਵਿਚ ਹੋਈ ਕੈਦ
Bulldozer Action in Barnala ਬਰਨਾਲਾ 'ਚ ਨਸ਼ਾ ਤਸਕਰ ਮਾਂ-ਪੁੱਤ ਦੇ ਘਰ 'ਤੇ ਚੱਲਿਆ ਪੀਲਾ ਪੰਜਾ
Bulldozer Action in Barnala 15 ਤੋਂ ਵੱਧ ਦਰਜ ਹਨ ਪਰਚੇ
Punjab Weather Update: ਪੰਜਾਬ ਵਿਚ ਅੱਜ ਸਵੇਰੇ ਹੀ ਛਾਈਆਂ ਕਾਲੀਆਂ ਘਟਾਵਾਂ, ਪਵੇਗਾ ਭਾਰੀ ਮੀਂਹ
Punjab Weather Update: ਕਈ ਇਲਾਕਿਆਂ ਵਿਚ ਚੱਲ ਰਹੀਆਂ ਠੰਢੀਆਂ ਹਵਾਵਾਂ