ਪੰਜਾਬ
ਭਲਕੇ ਚੰਡੀਗੜ੍ਹ 'ਚ ਧਰਨੇ ਲਈ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਹਦਾਇਤਾਂ ਕੀਤੀਆਂ ਜਾਰੀ
ਜੇਕਰ ਪੁਲਿਸ ਨਾਕੇ ਉੱਤੇ ਰੋਕੇ ਤਾਂ ਕਿਸੇ ਖਾਲੀ ਥਾਂ ਉੱਤੇ ਬੈਠ ਜਾਓ ਅਤੇ ਕੋਈ ਵੀ ਸੜਕ ਨਹੀਂ ਰੋਕਣੀ- ਉਗਰਾਹਾਂ
Punjab News : ਪੰਜਾਬ,ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਗੋਇਲ
Punjab News : ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
Khanuri border News : ਭਲਕੇ ਡੱਲੇਵਾਲ ਦੇ ਮਰਨ ਵਰਤ 100 ਦਿਨ ਪੂਰੇ ਹੋਣ ’ਤੇ ਕਿਸਾਨ ਦੇਸ਼ ਭਰ ’ਚ ਕਰਨਗੇ ਸੰਕੇਤਿਕ ਭੁੱਖ ਹੜਤਾਲ
Khanuri border News : ਖਨੌਰੀ ਬਾਰਡਰ ਜਗਜੀਤ ਸਿੰਘ ਡੱਲੇਵਾਲ ਦਾ 99ਵੇਂ ਦਿਨ ਮਰਨ ਵਰਤ ਜਾਰੀ, ਡੱਲੇਵਾਲ ਕਿਸਾਨਾਂ ਨੂੰ ਕਰਨਗੇ ਸੰਬੋਧਨ
ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਸਖ਼ਤੀ ਨਾਲ ਲਾਗੂ
ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ
ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
Punjab News : ਡਾ. ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ
Punjab News : ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ’ਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ
96 ਕਰੋੜੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
ਤਖ਼ਤ ਸਾਹਿਬ ਦੇ ਸਾਹਮਣੇ ਗਲਤੀ ਮੰਨਣ ਤੋਂ ਬਾਅਦ ਹੁਕਮਨਾਮੇ ਦੀ ਪਾਲਣਾ ਨਾ ਕਰਨਾ ਸ਼੍ਰੋਮਣੀ ਅਕਾਲੀ ਦਲ ਲਈ ਚੰਗੀ ਗੱਲ ਨਹੀਂ
Amirtsar News : ਸ਼੍ਰੋਮਣੀ ਅਕਾਲੀ ਦਲ ਭਰਤੀ ਨੂੰ ਲੈ ਕੇ ਗੁਰਪ੍ਰਤਾਪ ਵਡਾਲਾ ਦਾ ਵੱਡਾ ਬਿਆਨ, ਕਿਹਾ - ਨੌਜਵਾਨਾਂ ਨੂੰ ਕੀਤਾ ਜਾਵੇਗਾ ਸ਼ਾਮਲ
Amirtsar News : ਭਰਤੀ ’ਚ ਨੌਜਵਾਨਾਂ ਨੂੰ ਸ਼ਾਮਲ ਹੋਣ ਨਾਲ ਅਕਾਲੀ ਦਲ ਦੀ ਨਵੀਂ ਲਡੀਰਸ਼ਿਪ ਉਭਰ ਕੇ ਸਾਹਮਣੇ ਆ ਸਕੇਗੀ- ਗੁਰਪ੍ਰਤਾਪ ਸਿੰਘ ਵਡਾਲਾ
Dr. Balbir Singh: ਨਸ਼ਾ ਤਸਕਰਾਂ ਵਾਸਤੇ ਪੰਜਾਬ ਵਿਚ ਕੋਈ ਥਾਂ ਨਹੀਂ : ਡਾ. ਬਲਬੀਰ ਸਿੰਘ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਦੇ ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਪੁੱਜੇ ਸਿਹਤ ਮੰਤਰੀ
ਧਰਨਿਆਂ ਵਿੱਚੋਂ ਨਿਕਲੀ ਪਾਰਟੀ ਨੂੰ ਹੁਣ ਧਰਨਿਆਂ ਤੋਂ ਹੀ ਡਰ ਲੱਗਣ ਲੱਗਿਆ: ਕਾਕਾ ਸਿੰਘ ਕੋਟੜਾ
ਡੀਸੀ ਦਫ਼ਤਰਾਂ ਅੱਗੇ 100 ਕਿਸਾਨ ਧਰਨੇ ਉੱਤੇ ਬੈਠਣਗੇ - ਕਾਕਾ ਕੋਟੜਾ