ਪੰਜਾਬ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ
ਕਿਹਾ, ਕਿਸਾਨਾਂ ਨੂੰ ਤੇਜ਼ੀ ਨਾਲ ਵੰਡੀ ਜਾਵੇ ਸਬਸਿਡੀ
BSF ਨੇ ਪੰਜਾਬ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ
ਅੰਮ੍ਰਿਤਸਰ ਦੇ ਪਿੰਡ ਕੋਟਰਾਜ਼ਦਾ ਨੇੜੇ ਸਰਹੱਦੀ ਖੇਤਰ ’ਚ ਜ਼ਮੀਨ ਅਤੇ ਕਣਕ ਦੀ ਫਸਲ ਦਾ ਫਾਇਦਾ ਉਠਾਉਂਦੇ ਹੋਏ ਸਰਹੱਦੀ ਸੁਰੱਖਿਆ ਵਾੜ ਵਲ ਵਧ ਰਿਹਾ ਸੀ ਘੁਸਪੈਠੀਆ
ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ
ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੀ ਉੱਥੇ ਪਹੁੰਚੇ ਅਤੇ ਮੰਗ ਕੀਤੀ ਕਿ ਇਸ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਵਿਰੁਧ ਢੁਕਵੀਂ ਕਾਰਵਾਈ ਕੀਤੀ ਜਾਵੇ
ਮੈਰੀਟੋਰੀਅਸ ਅਤੇ ਐਮੀਨੈਂਸ ਸਕੂਲਾਂ ਦੀ ਪ੍ਰਵੇਸ਼ ਪ੍ਰੀਖਿਆ : ਸੁਧਾਰ ਵਾਸਤੇ 3 ਮਾਰਚ ਤੋਂ ਦੁਬਾਰਾ ਖੁੱਲ੍ਹੀ ਵਿੰਡੋ
ਵਿਦਿਆਰਥੀ ਨੇ ਭਰੀ ਗ਼ਲਤ ਜਾਣਕਾਰੀ, ਐੱਸ. ਸੀ. ਈ. ਆਰ. ਟੀ ਨੇ ਰੋਕੇ ਰੋਲ ਨੰਬਰ
40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਦੀ ਮਿਲੀਭੁਗਤ ਵੀ ਸ਼ਾਮਲ
ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ
ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ
ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ
ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ, 'ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ'
ਮੇਰੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ: cm ਮਾਨ
UAE 'ਚ ਯੂਪੀ ਦੀ ਮਹਿਲਾ ਸ਼ਹਿਜ਼ਾਦੀ ਖਾਨ ਨੂੰ ਫਾਂਸੀ
4 ਮਹੀਨੇ ਦੇ ਬੱਚੇ ਦੇ ਕਤਲ ਦਾ ਸੀ ਦੋਸ਼
ਨਸ਼ਾ ਤਸਕਰਾਂ ਉੱਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 70 ਤਸਕਰ ਕੀਤੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਦਿਨ ਭਰ ਚੱਲੀ ਕਾਰਵਾਈ ਦੌਰਾਨ 48 ਐਫਆਈਆਰ ਦਰਜ, 4.63 ਕਿਲੋਗ੍ਰਾਮ ਹੈਰੋਇਨ, 1.32 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ