ਪੰਜਾਬ
Weather News: ਪੰਜਾਬ ਵਿੱਚ ਅੱਜ ਮੀਂਹ ਦੀ ਸੰਭਾਵਨਾ: ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਆਰੈਂਜ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਹੁਣ ਸੂਬੇ ਦੇ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ, ਜੋ ਕਿ 2 ਡਿਗਰੀ ਤੱਕ ਹੋ ਸਕਦਾ ਹੈ
ਯੁੱਧ ਨਸ਼ਿਆਂ ਦੇ ਵਿਰੁੱਧ ਦੂਜੇ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ, 43 ਨਸ਼ਾ ਤਸਕਰ ਕਾਬੂ
ਦਿਨ ਭਰ ਚੱਲੀ ਕਾਰਵਾਈ ਦੌਰਾਨ 27 ਐਫਆਈਆਰਜ਼ ਦਰਜ; 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ ਅਤੇ 4.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਜਲੰਧਰ ਦਿਹਾਤੀ ਦੇ SSP ਹਰਕਮਲਪ੍ਰੀਤ ਸਿੰਘ ਖੱਖ ਦਾ ਹੋਇਆ ਤਬਾਦਲਾ
ਗੁਰਮੀਤ ਸਿੰਘ ਜਲੰਧਰ ਦਿਹਾਤੀ ਦੇ ਹੋਣਗੇ ਨਵੇਂ SSP
Sangrur Murder News: ਸੰਗਰੂਰ ਵਿੱਚ ਦੋਸਤ ਨੇ ਦੋਸਤ ਦਾ ਕੀਤਾ ਕਤਲ, ਜਾਣੋ ਪੂਰਾ ਵੇਰਵਾ
ਦੋਸਤ ਨੇ ਦੋਸਤ ਨੰ ਮਾਰ ਕੇ ਸੋਈਆ ਰੋਡ ਸੁਨਾਮ ਵਿਖੇ ਕਨਾਲੇ ਵਿੱਚ ਸੁੱਟ ਦਿੱਤਾ
Weather Alert: ਮੌਸਮ ਵਿਭਾਗ ਵੱਲੋਂ ਚੱਕਰਵਾਤੀ ਤੂਫਾਨ ਨੂੰ ਲੈ ਕੇ ਅਲਰਟ ਜਾਰੀ
ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅੱਜ ਪੈ ਸਕਦੈ ਮੀਂਹ, ਤੂਫ਼ਾਨ ਦਾ ਯੈਲੋ ਅਲਰਟ
ਪੰਜਾਬ ਦੇ ਤਹਿਸੀਲਦਾਰ ਤੇ ਪਟਵਾਰੀ ਭਲਕੇ ਤੋਂ ਕਰਨਗੇ ਹੜਤਾਲ
ਤਹਿਸੀਲਾਂ ਦਾ ਕੰਮ ਹੋਵੇਗਾ ਪ੍ਰਭਾਵਤ
Ludhiana News : ਪੀ.ਏ.ਯੂ. ਨੇ ਖੇਤੀ ਲਈ ਜ਼ਰੂਰੀ ਮਾਈਟਸ ਦੀ ਪਛਾਣ ਅਤੇ ਪ੍ਰਬੰਧਨ ਬਾਰੇ ਸਤ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
Ludhiana News : ਇਸ ਪ੍ਰੋਗਰਾਮ ’ਚ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੀ.ਏ.ਯੂ. ਤੋਂ 6 ਸਿਖਿਆਰਥੀਆਂ ਨੇ ਭਾਗ ਲਿਆ।
ਖਰੜ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਸਮੇਤ ਡਰੱਗ ਮਨੀ ਸਮੇਤ ਚਾਰ ਮੁਲਜ਼ਮ ਕਾਬੂ
ਕੋਰਟ ਨੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ
Tarn Taran News : ਮਿਊਂਸੀਪਲ ਕੌਂਸਲ ਤਰਨ ਤਾਰਨ ਆਮ ਚੋਣਾਂ-2025
Tarn Taran News : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ 4 ਮਾਰਚ ਨੂੰ ਕਰਾਉਣ ਦੇ ਨਿਰਦੇਸ਼ ਜਾਰੀ
Barnala News : ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Barnala News : ਮੁਲਜ਼ਮਾਂ ਨੇ ਪੀੜ੍ਹਤ ਤੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਮੰਗੀ ਸੀ ਰਿਸ਼ਵਤ