ਪੰਜਾਬ
ਜਾਣੋ ਪਿੰਡ ਤੋਲੇਵਾਲ ਦੇ ਸਰਪੰਚ ਨੇ ਕਿਵੇਂ ਬਦਲੀ ਪਿੰਡ ਦੀ ਨੁਹਾਰ
ਸਰਪੰਚ ਬੋਲਿਆ- ਅਸੀਂ 100 ਫ਼ੀ ਸਦੀ ਪੈਸਾ ਪਿੰਡ ’ਤੇ ਲਾਉਂਦੇ ਹਾਂ...’
Punjab News: ਜਲੰਧਰ ਵਿੱਚ ਸਵੇਰੇ-ਸਵੇਰੇ ਚੱਲੀਆਂ ਗੋਲੀਆਂ, ਪੁਲਿਸ ਨੇ 2 ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਸੀ ਪੁਲਿਸ
Kapurthala News : ਮਸ਼ਹੂਰ ਪਾਦਰੀ ਬਜਿੰਦਰ ਸਿੰਘ 'ਤੇ ਕਪੂਰਥਲਾ ’ਚ ਛੇੜਛਾੜ ਦਾ ਮਾਮਲਾ ਦਰਜ
Kapurthala News : ਮੈਨੂੰ ਜਾਂ ਮੇਰੇ ਪਰਵਾਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਬਜਿੰਦਰ ਤੇ ਅਵਤਾਰ ਜ਼ਿੰਮੇਵਾਰ : ਪੀੜਤਾ
Batala News: ਗੁਰੂ ਘਰ ਸੇਵਾ ਕਰ ਕੇ ਵਾਪਸ ਆ ਰਹੇ ਜੋੜੇ ਨੂੰ ਮਾਰੀਆਂ ਗੋਲੀਆਂ, ਪਤੀ ਦੀ ਮੌਤ ਪਤਨੀ ਗੰਭੀਰ
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।
Punjab News: ਜਲੰਧਰ ED ਨੇ ਵਿਦੇਸ਼ ਭੱਜ ਰਹੇ ਖਰੌੜ ਜੋੜੇ ਨੂੰ ਕੀਤਾ ਗ੍ਰਿਫ਼ਤਾਰ
ਦੋਵਾਂ ਮੁਲਜ਼ਮਾਂ ਨੂੰ ਜਲੰਧਰ ਦੀ ਵਿਸ਼ੇਸ਼ ਅਦਾਲਤ (ਪੀਐਮਐਲਏ) ਵਿੱਚ ਪੇਸ਼ ਕੀਤਾ ਗਿਆ
Weather News: ਭਲਕੇ ਜਾਣੋ ਕਿੱਥੇ-ਕਿੱਥੇ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ
Punjab News: ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਹਾਈ ਕੋਰਟ ਪਹੁੰਚਿਆ
4 ਮਾਰਚ ਨੂੰ ਹੋਵੇਗੀ ਸੁਣਵਾਈ
ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਕਾਰਡ ਵੰਡਣ ਜਾ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ
ਚਲਦੇ ਮੋਟਰਸਾਈਕਲ ਉਤੇ ਕਥਿਤ ਤੌਰ ’ਤੇ ਮੋਬਾਇਲ ਚਲਾਉਣਾ ਬਣਿਆ ਹਾਦਸੇ ਦਾ ਕਾਰਨ, ਕੰਨਾਂ ’ਚ ਲੱਗ ਗਏ ਸਨ ਹੈਡਫੋਨ
ਬੁੱਢਾ ਦਰਿਆ ਮੁੜ ਸੁਰਜੀਤੀਕਰਨ ਪ੍ਰੋਜੈਕਟ: ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਦਿੱਤੇ ਨਿਰਦੇਸ਼
ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਡੇਅਰੀ ਕੰਪਲੈਕਸ ਦਾ ਕੀਤਾ ਦੌਰਾ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਏ ਹੁਕਮਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ: ਭਰਤੀ ਕਮੇਟੀ
4 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਉਪਰੰਤ ਮੀਟਿੰਗ ਕੀਤੀ ਜਾਵੇਗੀ