ਪੰਜਾਬ
Punjab Weather Update: ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਮੌਸਮ ਵਿਭਾਗ ਵੱਲੋਂ ਨਹੀਂ ਕੀਤਾ ਗਿਆ ਕੋਈ ਅਲਰਟ ਜਾਰੀ
Punjab Weather Update: ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ।
TarnTaran Encounter News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਐਨਕਾਊਂਟਰ, ਮੁਲਜ਼ਮਾਂ ਨੇ ਪੁਲਿਸ 'ਤੇ ਕੀਤੀ ਫ਼ਾਇਰਿੰਗ
ਕਾਰਵਾਈ ਕਰਦੇ ਹੋਏ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਧੋਖਾਧੜੀ ਨਾਲ ਕੀਮਤੀ ਜ਼ਮੀਨ ਰਜਿਸਟਰ ਕਰਨ ਦੇ ਦੋਸ਼ ’ਚ 9 ਮੁਲਜ਼ਮਾਂ ਵਿਰੁਧ ਕੇਸ ਦਰਜ ਕੀਤਾ, ਵਕੀਲ ਗ੍ਰਿਫਤਾਰ
ਰਜਿਸਟਰੀ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫਤਾਰ ਕੀਤਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰ੍ਹੋਂ ਦੇ ਤੇਲ ’ਚ ਗ਼ੈਰਜ਼ਰੂਰੀ ਕੁਦਰਤੀ ਤੇਲ ਦੀ ਘੱਟੋ-ਘੱਟ ਮਾਤਰਾ ’ਤੇ ਚਿੰਤਾ ਜ਼ਾਹਰ ਕੀਤੀ
ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਡਾਇਰੈਕਟਰ (ਇਨਫੋਰਸਮੈਂਟ) ਨੂੰ ਫ਼ਰਕ ਦੀ ਜਾਂਚ ਕਰਨ ਲਈ ਭੇਜਿਆ
ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ
ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ
ਐਡਵੋਕੇਟ ਸਰਤੇਜ ਸਿੰਘ ਨਰੂਲਾ ਬਣੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ
ਐਡਵੋਕੇਟ ਨੀਲੇਸ਼ ਭਾਰਦਵਾਜ ਨੂੰ ਪੀ.ਐਚ.ਸੀ.ਬੀ.ਏ. ਦਾ ਉਪ ਪ੍ਰਧਾਨ ਚੁਣਿਆ ਗਿਆ
ਪਤੀ ਨੂੰ ਪਰਵਾਰ ਤੋਂ ਵੱਖ ਹੋਣ ਲਈ ਦਬਾਅ ਪਾਉਣ ਵਾਲੀ ਪਤਨੀ ਨਿਰਦਈ : ਹਾਈ ਕੋਰਟ
ਹਾਈ ਕੋਰਟ ਨੇ ਤਲਾਕ ਦੇ ਹੁਕਮ ਨੂੰ ਬਰਕਰਾਰ ਰੱਖਿਆ
ਪੰਜਾਬ ’ਚ 2025-26 ਦੀ ਤਰਜੀਹੀ ਖੇਤਰ ਦੇ ਕਰਜ਼ਿਆਂ ਲਈ 2.79 ਲੱਖ ਕਰੋੜ ਦੀ ਕ੍ਰੈਡਿਟ ਦਾ ਅਨੁਮਾਨ
ਨਾਬਾਰਡ ਨੇ ਪੰਜਾਬ ਲਈ ਸਟੇਟ ਫੋਕਸ ਪੇਪਰ ਜਾਰੀ ਕੀਤਾ
Chandigarh News : ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
Chandigarh News : ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ
Amritsar News : ਪੰਜਾਬ ਇੱਕ ਸੂਬਾ ਨਹੀਂ ਹੈ, ਸਗੋਂ ਰੰਗਾਂ ਦਾ ਸੁਮੇਲ : ਭੂਪੇਸ਼ ਬਘੇਲ
Amritsar News : ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਭੂਪੇਸ਼ ਬਘੇਲ ਨੇ ਸ਼ੋਸ਼ਲ ਮੀਡੀਆ ’ਤੇ ਕੀਤਾ ਟਵੀਟ