ਪੰਜਾਬ
ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ
ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ
ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ
'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024' ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ ਕੀਤਾ ਗਿਆ
Moga News : ਜ਼ਮੀਨੀ ਵਿਵਾਦ ਨੇ ਲਿਆ ਹਿੰਸਕ ਰੂਪ, ਭਰਾ ਨੇ ਭਰਾ ਦੇ ਪਰਿਵਾਰ 'ਤੇ ਕਾਰ ਚੜ੍ਹਾ ਦਿੱਤੀ, ਤਿੰਨ ਲੋਕ ਜ਼ਖ਼ਮੀ
Moga News : ਪੁਲਿਸ ਨੇ ਮਾਮਲਾ ਦਰਜ ਕੀਤਾ, ਘਟਨਾ ਸੀਸੀਟੀਵੀ 'ਚ ਹੋਈ ਕੈਦ
Punjab Police News : ਪਾਕਿਸਤਾਨ ਲਈ ਜਾਸੂਸੀ ਦੇ ਸ਼ੱਕ 'ਚ ਭਾਰਤੀ ਫੌਜ ਦਾ ਜਵਾਨ ਗ੍ਰਿਫ਼ਤਾਰ, ਫੌਜ ਦੀ ਜਾਣਕਾਰੀ ਕਰਦਾ ਸੀ ਸਾਂਝੀ
Punjab Police News : 14 ਜੁਲਾਈ ਨੂੰ ਮੋਹਾਲੀ ਪੁਲਿਸ ਨੇ ਜੰਮੂ-ਕਸ਼ਮੀਰ ਤੋਂ ਫੜਿਆ
Spl. DGP ਵਜੋਂ ਪਦਉਨਤ ਹੋਏ 8 IPS ਅਫ਼ਸਰਾਂ ਨੂੰ ਕੀਤਾ ਤਾਇਨਾਤ
ਪੰਜਾਬ ਸਰਕਾਰ ਨੇ ਬੀਤੇ ਦਿਨੀਂ ਦਿੱਤੀਆਂ ਸਨ ਤਰੱਕੀਆਂ
Patiala News: 3 ਬੱਚੀਆਂ ਦੀ ਕਰੰਟ ਲੱਗਣ ਨਾਲ ਮੌਤ
ਬਿਜਲੀ ਦੀ ਤਾਰ ਢਿੱਲੀ ਹੋਣ ਕਾਰਨ ਹਾਦਸਾ ਵਾਪਰਿਆ।
Punjab News: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ
Punjab News: ਹਾਈ ਕੋਰਟ ਨੇ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਲਗਾਈ ਰੋਕ
350 ਸ਼ਹੀਦੀ ਦਿਹਾੜਾ ਕੌਮ ਵੱਲੋਂ ਇਕਜੁੱਟ ਹੋ ਕੇ ਮਨਾਉਣ ਦੇ ਰਾਹ ਵਿਚ ਭੁਲੇਖੇ ਨਾ ਪਾਉਣ Advocate Dhami : Harmeet Kalka
ਗੁਰੂ ਸਾਹਿਬ ਦੀ ਸ਼ਹਾਦਤ ਦਿੱਲੀ 'ਚ ਹੋਈ, ਇਸ ਲਈ ਸਮਾਗਮ ਦਿੱਲੀ 'ਚ ਕਰਨ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦਿੱਤਾ ਜਾਵੇ: ਕਾਲਕਾ, ਕਾਹਲੋਂ, ਕਰਮਸਰ
Fazilka News: ਫ਼ਾਜ਼ਿਲਕਾ 'ਚ ਸਤਲੁਜ ਦਰਿਆ ਦੇ ਪਾਣੀ ਦਾ ਵਧਿਆ ਪੱਧਰ, 200 ਏਕੜ ਖੇਤ ਵਿਚ ਭਰਿਆ ਪਾਣੀ
Fazilka News: ਟੀਮ ਨੇ ਇੱਕ ਮੌਕ ਡਰਿੱਲ ਕੀਤੀ ਅਤੇ ਲੋਕਾਂ ਨੂੰ ਖ਼ਤਰੇ ਦੇ ਸਮੇਂ ਜਾਨਾਂ ਬਚਾਉਣ ਦੇ ਤਰੀਕੇ ਬਾਰੇ ਜਾਗਰੂਕ ਕੀਤਾ