ਪੰਜਾਬ
Partap Singh Bajwa: ‘ਪਾਣੀ ਪੰਜਾਬ ਦੀ ਆਤਮਾ ਹੈ’, ਬਾਜਵਾ ਨੇ ਸੂਬੇ ਦੀ ਜੀਵਨ ਰੇਖਾ ਪਾਣੀ ਦੀ ਰਾਖੀ ਲਈ ਇਕਜੁੱਟ ਮੋਰਚੇ ਦਾ ਸਮਰਥਨ ਕੀਤਾ
ਬਾਜਵਾ ਨੇ ਭਾਜਪਾ 'ਤੇ ਭਾਰਤ ਦੇ ਸੰਘੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦਾ ਵੀ ਦੋਸ਼ ਲਗਾਇਆ।
Punjab Vidhan Sabha Session: ਡੈਮ ਸੇਫਟੀ ਐਕਟ 2021' ਖ਼ਿਲਾਫ਼ ਮਤਾ ਵਿਧਾਨ ਸਭਾ 'ਚ ਪਾਸ
"ਪਾਣੀ ਉੱਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵਾਂਗੇ।"
Mohali News: ਗ੍ਰਨੇਡ ਹਮਲੇ ਦੇ 5 ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ, ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ
ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ 'ਤੇ ਉਕਤ ਮੁਲਜ਼ਮ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
Punjab News: ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ
ਡੀਈਓ ਲੁਧਿਆਣਾ ਨੇ ਸਿਆਸੀ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ
Punjab News: NCC Group Chandigarh ਨੇ ਸਾਲ ਭਰ ਚੱਲਣ ਵਾਲੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ ਪ੍ਰੋਗਰਾਮ ਕੈਲੰਡਰ ਜਾਰੀ ਕੀਤਾ
ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਲਈ ਚੰਡੀਗੜ੍ਹ ਪ੍ਰਸ਼ਾਸਨ ਅਤੇ ਐਨ.ਸੀ.ਸੀ. ਨੇ ਹੱਥ ਮਿਲਾਇਆ
ਪੰਜਾਬੀ ਗੀਤਕਾਰ ਦੇ ਮੋਟਰਸਾਈਕਲ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
ਘਰ ਦਾ ਇਕਲੌਤਾ ਕਮਾਉਣ ਵਾਲਾ ਸੀ ਗੁਰਸੇਵਕ ਸਿੰਘ
ਅਸੀਂ ਪੰਜਾਬ ਦੇ ਪਾਣੀ ਦੀ ਇਕ ਬੁੰਦ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ : ਤਰੁਣਪ੍ਰੀਤ ਸਿੰਘ ਸੌਂਧ
ਕਿਹਾ, ਪੰਜਾਬ ਦੇ 153 ਬਲਾਕਾਂ ’ਚੋਂ 117 ਬਲਾਕਾਂ ਵਿਚ ਪਾਣੀ ਨਹੀਂ ਹੈ
Punjab Vidhan Sabha Session: ਪੰਜਾਬ ਵਿਧਾਨ ਸਭਾ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ
ਵਿਧਾਨ ਸਭਾ ਦਾ ਇਹ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਹਰਿਆਣਾ ਨਾਲ ਪਾਣੀ ਦੀ ਵੰਡ ਦੇ ਵਿਵਾਦ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਹੈ।
Punjab News: ਜਲ ਸਰੋਤ ਮੰਤਰੀ ਵਰਿੰਦਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਪੇਸ਼
ਪਿਛਲੇ 3 ਸਾਲ 'ਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਖੇਤ 'ਚ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ
Mohali News : ਮੋਹਾਲੀ ’ਚ ਸਟੈਂਪ ਵਿਕਰੇਤਾ ਦੀ ਗੋਲੀ ਲੱਗਣ ਨਾਲ ਮੌਤ
Mohali News : ਪੁਲਿਸ ਕਰ ਰਹੀ ਹੈ ਜਾਂਚ ਖ਼ੁਦਕੁਸ਼ੀ ਹੈ ਜਾਂ ਹਾਦਸਾ