ਪੰਜਾਬ
CBSE 10ਵੀਂ ਦੀ ਪ੍ਰੀਖਿਆ ਸਬੰਧੀ ਨਿਯਮਾਂ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਗਟਾਇਆ ਇਤਰਾਜ਼
ਖੇਤਰੀ ਭਾਸ਼ਾਵਾਂ ’ਚੋਂ ਪੰਜਾਬੀ ਕਿਉਂ ਗ਼ਾਇਬ?
Jagjit Dallewal Health Update: ਜਗਜੀਤ ਡੱਲੇਵਾਲ ਨੂੰ ਹੋਇਆ 103 ਡਿਗਰੀ ਬੁਖ਼ਾਰ, ਪਾਣੀ ਦੀਆਂ ਪੱਟੀਆਂ ਰੱਖ ਕੇ ਘਟਾਇਆ ਜਾ ਰਿਹਾ ਬੁਖ਼ਾਰ
Jagjit Dallewal Health Update: ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਵੱਧ (176/107) ਗਿਆ ਸੀ
Weather News: ਅੱਜ ਤੋਂ 3 ਦਿਨਾਂ ਤਕ ਪੰਜਾਬ-ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ
27 ਅਤੇ 28 ਫਰਵਰੀ ਨੂੰ ਸੂਬੇ ਵਿੱਚ ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ।
Pathankot News: ਪਠਾਨਕੋਟ 'ਚ ਸਰਹੱਦ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
Pathankot News: BSF ਨੇ ਇਲਾਕੇ ਵਿਚ ਚਲਾਇਆ ਸਰਚ ਆਪਰੇਸ਼ਨ
Bathinda News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਗਰ ਨਿਗਮ ਦੇ ਐਕਸੀਅਨ ਖ਼ਿਲਾਫ਼ ਮਾਮਲਾ ਦਰਜ
ਆਰੋਪੀ ਪੁਲਿਸ ਦੀ ਗ੍ਰਿਫ਼ਤ ’ਚੋਂ ਫ਼ਰਾਰ
ਜਲੰਧਰ ED ਨੇ VneNow ਮਾਰਕੀਟਿੰਗ ਸਰਵਿਸ ਲਿਮਟਿਡ ਦੇ ਸੰਸਥਾਪਕ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ
ਈਡੀ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, 8 ਦਿਨਾਂ ਦੇ ਰਿਮਾਂਡ 'ਤੇ ਪੁੱਛਗਿੱਛ ਕਰ ਰਹੀ ਹੈ
Jalandhar News: ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ASI ਦੀ ਮੌਤ
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ASI ਨੂੰ ਮਾਰੀ ਟੱਕਰ
Patiala News: ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼
2 ਦਿਨ ਪਹਿਲਾਂ ਹੀ ਮ੍ਰਿਤਕ ਦਾ ਹੋਇਆ ਸੀ ਵਿਆਹ
ਅੰਮ੍ਰਿਤਸਰ ’ਚ ਪੁਲਿਸ ਮੁਕਾਬਲਾ, ਮੁਲਜ਼ਮ ਜ਼ਖ਼ਮੀ
ਮਹਿਤਾ ’ਚ ਦੁਕਾਨ ’ਤੇ ਗੋਲੀਬਾਰੀ ਕਰਨ ਵਾਲੇ ਨੂੰ ਰਿਕਵਰੀ ਲਈ ਘਟਨਾ ਵਾਲੀ ਥਾਂ ਲੈ ਕੇ ਗਈ ਸੀ ਪੁਲਿਸ
Punjab News : ਪੰਜਾਬ ਸਰਕਾਰ ਨੇ ਕੇਂਦਰ ਵਲੋਂ ਭੇਜੇ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ’ਚ ਰੱਦ ਕਰਨਾ ਸ਼ਲਾਘਾਯੋਗ: ਉਗਰਾਹਾਂ
Punjab News : ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਦੇ ਪੱਕੇ ਮੋਰਚੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ